ਟਿਕ ਟੌਕ ਸਣੇ ਭਾਰਤ ਨੇ 59 ਚੀਨੀ ਐਪਸ ਉੱਤੇ ਲਾਈ ਪਾਬੰਦੀ

06/29/2020 9:04:57 PM

Getty Images

ਭਾਰਤ ਸਰਕਾਰ ਨੇ ਟਿਕਟੌਕ, ਪਬਜੀ, ਯੂਸੀ, ਹੈਲੋ, ਸ਼ੇਅਰਚੈਟ ਸ਼ੇਅਰਇਟ ਸਣੇ 59 ਐਪਸ ਉੱਤੇ ਦੇਸ ਵਿਚ ਪਾਬੰਦੀ ਲਾ ਦਿੱਤੀ ਹੈ।

ਖ਼ਬਰ ਏਜੰਸੀ ਏਐਨਆਈ ਮੁਤਾਬਕ ਜਿਹੜੇ ਐਪਸ ਉੱਤੇ ਪਾਬੰਦੀ ਲਾਈ ਗਈ ਹੈ ਉਨ੍ਹਾਂ ਵਿਚ ਖ਼ਬਰਾਂ ਤੇ ਮੰਨੋਰੰਜਨ ਨਾਲ ਸਬੰਧਤ ਐਪ ਸ਼ਾਮਲ ਹਨ।

https://twitter.com/ANI/status/1277620834656542720

ਭਾਰਤ ਸਰਕਾਰ ਦੇ ਹੁਕਮਾਂ ਦੇਸ ਦੀ ਪ੍ਰਭੂਸੱਤਾ, ਏਕਤਾ ਅਤੇ ਸੁਰੱਖਿਆਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''2896bfd2-38b7-4594-bca3-3fda800a1526'',''assetType'': ''STY'',''pageCounter'': ''punjabi.india.story.53225779.page'',''title'': ''ਟਿਕ ਟੌਕ ਸਣੇ ਭਾਰਤ ਨੇ 59 ਚੀਨੀ ਐਪਸ ਉੱਤੇ ਲਾਈ ਪਾਬੰਦੀ'',''published'': ''2020-06-29T15:23:46Z'',''updated'': ''2020-06-29T15:25:01Z''});s_bbcws(''track'',''pageView'');