ਰਾਜਸਭਾ ਮੈਂਬਰ ਅਮਰ ਸਿੰਘ ਦਾ ਦੇਹਾਂਤ

08/01/2020 5:06:24 PM

Getty Images

ਰਾਜਸਭਾ ਸੰਸਦ ਮੈਂਬਰ ਅਮਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 64 ਸਾਲਾਂ ਦੇ ਸਨ।

ਉਹ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਸਿੰਗਾਪੁਰ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

ਸਾਲ 2013 ਵਿੱਚ ਅਮਰ ਸਿੰਘ ਦੀ ਕਿਡਨੀ ਫੇਲ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਹੋਇਆ ਸੀ।

Getty Images

ਇਹ ਵੀ ਦੇਖੋ:

https://www.youtube.com/watch?v=uDNsqz9LleE

https://www.youtube.com/watch?v=6hxNPZGFzR4

https://www.youtube.com/watch?v=5y7YBVGeXl0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''69c3d67d-4a10-4283-939f-6b098e52e79d'',''assetType'': ''STY'',''pageCounter'': ''punjabi.india.story.53621734.page'',''title'': ''ਰਾਜਸਭਾ ਮੈਂਬਰ ਅਮਰ ਸਿੰਘ ਦਾ ਦੇਹਾਂਤ'',''published'': ''2020-08-01T11:30:22Z'',''updated'': ''2020-08-01T11:30:22Z''});s_bbcws(''track'',''pageView'');