ਕੋਰੋਨਾ ਵੈਕਸਿਨ: ਪੁਤਿਨ ਦਾ ਦਾਅਵਾ, ਅਸੀਂ ਬਣਾ ਲਿਆ ਪਹਿਲਾ ਟੀਕਾ

08/11/2020 4:21:52 PM

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ
Reuters
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਵਿਗਿਆਨੀਆਂ ਨੇ ਅਜਿਹੀ ਵੈਕਸੀਨ ਤਿਆਰ ਕਰ ਲਈ ਹੈ ਜੋ ਕੋਰੋਨਾਵਾਇਰਸ ਦੇ ਖ਼ਿਲਾਫ਼ ਕਾਰਗਰ ਹੈ।

ਉਨ੍ਹਾਂ ਨੇ ਸਰਕਾਰ ਦੇ ਮੰਤਰੀਆਂ ਨੂੰ ਮੰਗਲਵਾਰ 11 ਅਗਸਤ ਨੂੰ ਸੰਬੋਧਨ ਕਰਦਿਆਂ ਕਿਹਾ, ''''ਅੱਜ ਸਵੇਰ ਕੋਰੋਨਾਵਾਇਰਸ ਦੇ ਖ਼ਿਲਾਫ਼ ਪਹਿਲੀ ਵੈਕਸੀਨ ਦੀ ਰਜਿਸਟ੍ਰੇਸ਼ਨ ਹੋ ਗਈ ਹੈ।''''

ਪੁਤਿਨ ਨੇ ਕਿਹਾ ਕਿ ਇਸ ਟੀਕੇ ਦਾ ਇਨਸਾਨਾਂ ਉੱਤੇ ਦੋ ਮਹੀਨੇ ਤੱਕ ਟੈਸਟ ਕੀਤਾ ਗਿਆ ਅਤੇ ਇਹ ਵੈਕਸੀਨ ਸਾਰੇ ਸੁਰੱਖਿਆ ਮਾਨਕਾਂ ਉੱਤੇ ਖ਼ਰੀ ਉੱਤਰੀ ਹੈ।

ਇਸ ਵੈਕਸੀਨ ਨੂੰ ਰੂਸ ਦੇ ਸਿਹਤ ਮੰਤਰਾਲੇ ਨੇ ਵੀ ਮੰਜ਼ੂਰੀ ਦੇ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਰੂਸ ਵਿੱਚ ਹੁਣ ਵੱਡੇ ਪੱਧਰ ਉੱਤੇ ਲੋਕਾਂ ਨੂੰ ਇਹ ਵੈਕਸੀਨ ਦੇਣ ਦੀ ਸ਼ੁਰੂਆਤ ਹੋਵੇਗੀ।

ਇਹ ਵੀਡੀਓ ਵੀ ਦੇਖੋ

https://www.youtube.com/watch?v=xWw19z7Edrs&t=9s

https://www.youtube.com/watch?v=8EKIhtluVdU

https://www.youtube.com/watch?v=cLZDepUaDF0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''dcd2ae45-34e8-4d0b-a422-5e78b9059e16'',''assetType'': ''STY'',''pageCounter'': ''punjabi.india.story.53737148.page'',''title'': ''ਕੋਰੋਨਾ ਵੈਕਸਿਨ: ਪੁਤਿਨ ਦਾ ਦਾਅਵਾ, ਅਸੀਂ ਬਣਾ ਲਿਆ ਪਹਿਲਾ ਟੀਕਾ'',''published'': ''2020-08-11T10:47:00Z'',''updated'': ''2020-08-11T10:47:00Z''});s_bbcws(''track'',''pageView'');

Related News