ਕਮਲਾ ਹੈਰਿਸ: ਭਾਰਤੀ ਮੂਲ ਦੀ ਮਹਿਲਾ ਹੋਵੇਗੀ ਜੋ ਬਾਇਡਨ ਦੇ ਨਾਲ ਉਪ-ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ

Wednesday, Aug 12, 2020 - 07:51 AM (IST)

ਕਮਲਾ ਹੈਰਿਸ: ਭਾਰਤੀ ਮੂਲ ਦੀ ਮਹਿਲਾ ਹੋਵੇਗੀ ਜੋ ਬਾਇਡਨ ਦੇ ਨਾਲ ਉਪ-ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ
ਕਮਲਾ ਹੈਰਿਸ
Getty Images

ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੈਟਿਕ ਪਾਰਤੀ ਦੇ ਉਮੀਦਵਾਰ ਜੋ ਬਾਇਡਨ ਨੇ ਕਮਲਾ ਹੈਰਿਸ ਨੂੰ ਉਪ-ਰਾਸ਼ਟਰਪਤੀ ਦੇ ਲਈ ਉਮੀਦਵਾਰ ਬਣਾਇਆ ਹੈ।

ਇਸ ਅਹੁਦੇ ਦੇ ਲਈ ਚੋਣ ਲੜਨ ਵਾਲੀ ਉਹ ਪਹਿਲੀ ਕਾਲੀ ਮਹਿਲਾ ਹੋਵੇਗੀ। ਉਨ੍ਹਾਂ ਦੀਆਂ ਜੜ੍ਹਾਂ ਭਾਰਤ ਵਿੱਚ ਵੀ ਹਨ ਤੇ ਉਹ ਭਾਰਤੀ-ਜਮਾਇਕਾ ਮੂਲ ਦੀ ਹੈ।

ਇਸ ਤੋਂ ਪਹਿਲਾਂ ਦੋ ਵਾਰੀ ਕਿਸੇ ਮਹਿਲਾ ਨੂੰ ਉਪ-ਰਾਸ਼ਟਰਪਤੀ ਪਦ ਲਈ ਉਮੀਦਵਾਰ ਬਣਾਇਆ ਗਿਆ ਸੀ। 2008 ਵਿੱਚ ਰਿਪਬਲਿਕਨ ਪਾਰਟੀ ਨੇ ਸਾਰਾ ਪੈਲਿਨ ਨੂੰ ਉਮੀਦਵਾਰ ਬਣਾਇਆ ਸੀ। 1984 ਵਿੱਚ ਡੈਮੋਕਰੈਟਿਕ ਪਾਰਟੀ ਨੇ ਗਿਰਾਲਡਿਨ ਫੇਰਾਰੋ ਨੂੰ ਉਮੀਦਵਾਰ ਬਣਾਇਆ ਸੀ। ਦੋਵੇਂ ਹੀ ਚੋਣਾਂ ਹਾਰ ਗਏ ਸਨ।

ਇਹ ਵੀ ਪੜ੍ਹੋ:-

ਅੱਜ ਤੱਕ ਕੋਈ ਅਮਰੀਕੀ ਮਹਿਲਾ ਰਾਸ਼ਟਰਪਤੀ ਦੀ ਚੋਣ ਨਹੀਂ ਜਿੱਤ ਸਕੀ ਹੈ।

ਕੈਲੀਫੋਰਨੀਆ ਦੇ ਸੰਸਦ ਮੈਂਬਰ ਕਮਲਾ ਹੈਰਿਸ ਇਸ ਵਾਰ ਜੋ ਬਾਇਡਨ ਨੂੰ ਰਾਸ਼ਟਰਪਤੀ ਪਦ ਦੀ ਉਮੀਦਵਾਰੀ ਲਈ ਚੁਣੌਤੀ ਦੇ ਰਹੀ ਸਨ। ਪਰ ਇਸ ਰੇਸ ਤੋਂ ਬਾਹਰ ਹੋਣ ਤੋਂ ਬਾਅਦ ਇਹ ਚਰਚਾ ਚੱਲ ਰਹੀ ਸੀ ਕਿ ਉਨ੍ਹਾਂ ਨੂੰ ਬਾਇਡਨ ਉਪ-ਰਾਸ਼ਟਰਪਤੀ ਪਦ ਲਈ ਉਮੀਦਵਾਰ ਬਣਾਉਣਗੇ।

ਇਹ ਵੀਡੀਓ ਵੀ ਦੇਖੋ

https://www.youtube.com/watch?v=xWw19z7Edrs&t=9s

https://www.youtube.com/watch?v=6Z2WLsf9XkY

https://www.youtube.com/watch?v=cLZDepUaDF0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''99f338d9-a5c2-48de-aaa1-c73e46808bc6'',''assetType'': ''STY'',''pageCounter'': ''punjabi.international.story.53747100.page'',''title'': ''ਕਮਲਾ ਹੈਰਿਸ: ਭਾਰਤੀ ਮੂਲ ਦੀ ਮਹਿਲਾ ਹੋਵੇਗੀ ਜੋ ਬਾਇਡਨ ਦੇ ਨਾਲ ਉਪ-ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ'',''published'': ''2020-08-12T02:14:24Z'',''updated'': ''2020-08-12T02:14:24Z''});s_bbcws(''track'',''pageView'');

Related News