ਕਫ਼ੀਲ ਖ਼ਾਨ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ, ਤੁਰੰਤ ਰਿਹਾ ਕਰਨ ਦੇ ਆਦੇਸ਼

Tuesday, Sep 01, 2020 - 12:07 PM (IST)

ਕਫ਼ੀਲ ਖ਼ਾਨ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ, ਤੁਰੰਤ ਰਿਹਾ ਕਰਨ ਦੇ ਆਦੇਸ਼
ਡਾ. ਕਫ਼ੀਲ ਖ਼ਾਨ
Getty Images
ਡਾ. ਕਫ਼ੀਲ ਖ਼ਾਨ

ਇਲਾਹਾਬਾਦ ਹਾਈ ਕੋਰਟ ਨੇ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਜੇਲ੍ਹ ਵਿੱਚ ਬੰਦ ਡਾ. ਕਫ਼ੀਲ ਖ਼ਾਨ ਨੂੰ ਜ਼ਮਾਨਤ ਦੇ ਦਿੱਤੀ ਹੈ।

ਗੋਰਖ਼ਪੁਰ ਦੇ ਬੀਆਰਡੀ ਮੈਡੀਕਲ ਕਾਲਜ ਦੇ ਮੁਅੱਤਲ ਕੀਤੇ ਡਾਕਟਰ ਕਾਫ਼ੀਲ ਖ਼ਾਨ ਨੂੰ ਨਾਗਰਿਕਤਾ ਸੋਧ ਐਕਟ ਵਿਰੁੱਧ ਕਥਿਤ ਤੌਰ ''ਤੇ ਭੜਕਾਊ ਭਾਸ਼ਣ ਦੇਣ ਦੇ ਇਲਜ਼ਾਮਾਂ ਵਿੱਚ ਕੌਮੀ ਸੁਰੱਖਿਆ ਐਕਟ (ਐਨਐਸਏ) ਦੇ ਤਹਿਤ ਮਥੁਰਾ ਦੀ ਜੇਲ੍ਹ ਭੇਜ ਦਿੱਤਾ ਗਿਆ ਸੀ।

ਇਲਾਹਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਆਪਣੇ ਫੈਸਲੇ ਵਿੱਚ ਕਿਹਾ ਕਿ ਕਫ਼ੀਲ ਖ਼ਾਨ ਦੀ ਐਨਐਸਏ ਅਧੀਨ ਗ੍ਰਿਫ਼ਤਾਰੀ ''ਗੈਰਕਾਨੂੰਨੀ''ਹੈ।

ਇਹ ਵੀ ਪੜ੍ਹੋ

https://twitter.com/ANINewsUP/status/1300666839769391104?s=20

ਅਦਾਲਤ ਨੇ ਡਾਕਟਰ ਕਫ਼ੀਲ ਖ਼ਾਨ ਨੂੰ ਤੁਰੰਤ ਰਿਹਾ ਕਰਨ ਦੇ ਆਦੇਸ਼ ਦਿੱਤੇ ਹਨ।

ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ, "ਡਾ. ਕਫ਼ੀਲ ਖਾਨ ਦਾ ਭਾਸ਼ਣ ਨਫ਼ਰਤ ਜਾਂ ਹਿੰਸਾ ਨੂੰ ਉਤਸ਼ਾਹਤ ਕਰਨ ਵਾਲਲਲੀ ਨਹੀਂ ਸੀ, ਬਲਕਿ ਲੋਕਾਂ ਵਿੱਚ ਕੌਮੀ ਏਕਤਾ ਦੀ ਮੰਗ ਸੀ।"

ਇਹ ਵੀ ਪੜ੍ਹੋ

ਇਹ ਵੀਡੀਓ ਵੀ ਦੇਖੋ

https://www.youtube.com/watch?v=xWw19z7Edrs

https://www.youtube.com/watch?v=JUGbAyR40-8

https://www.youtube.com/watch?v=RcxwsqC7zoc

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''abb8794f-6a5c-4023-b792-d44fab22751d'',''assetType'': ''STY'',''pageCounter'': ''punjabi.india.story.53982044.page'',''title'': ''ਕਫ਼ੀਲ ਖ਼ਾਨ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ, ਤੁਰੰਤ ਰਿਹਾ ਕਰਨ ਦੇ ਆਦੇਸ਼'',''published'': ''2020-09-01T06:33:52Z'',''updated'': ''2020-09-01T06:33:52Z''});s_bbcws(''track'',''pageView'');

Related News