ਡੌਨਲਡ ਟਰੰਪ ਤੇ ਮੇਲਾਨੀਆ ਕੋਰੋਨਾ ਪੌਜ਼ਿਟੀਵ, ਸ਼ੁਰੂ ਕੀਤਾ ਇਕਾਂਤਵਾਸ
Friday, Oct 02, 2020 - 11:39 AM (IST)


ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਕਿਹਾ ਹੈ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਦਾ ਕੋਰੋਨਾ ਟੈਸਟ ਪੌਜ਼ਿਟਿਵ ਆਇਆ ਹੈ।
ਟਰੰਪ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ''ਤੇ ਦਿੱਤੀ ਹੈ ਅਤੇ ਕਿਹਾ ਹੈ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਕੁਆਰੰਟੀਨ ਵਿੱਚ ਰਹਿਣਗੇ।
ਇਸ ਤੋਂ ਪਹਿਲਾਂ ਟਰੰਪ ਦੇ ਸੀਨੀਅਰ ਸਲਾਹਾਕਾਰਾਂ ਵਿੱਚੋਂ ਇੱਕ ਹੋਪ ਹਿਕਸ ਦੇ ਕੋਰੋਨਾ ਪੌਜ਼ਿਟਿਵ ਆਉਣ ਤੋਂ ਬਾਅਦ ਟਰੰਪ ਨੇ ਕਿਹਾ ਸੀ, "ਉਹ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਕੁਆਰੰਟੀ ਵਿੱਚ ਜਾਣ ਵਾਲੇ ਹਨ।"
ਇਹ ਵੀ ਪੜ੍ਹੋ:
- ਖੇਤੀ ਕਾਨੂੰਨ ਖਿਲਾਫ਼ ਅਕਾਲੀ ਦਲ ਦਾ ਕਿਸਾਨ ਮਾਰਚ ਤਸਵੀਰਾਂ ਰਾਹੀਂ
- ਹਾਥਰਸ ਮਾਮਲੇ ਦੀ ਉਲਝਦੀ ਗੁੱਥੀ: ਹੁਣ ਤੱਕ ਕੀ-ਕੀ ਹੋਇਆ- ਗਰਾਊਂਡ ਰਿਪੋਰਟ
- ਕਿਸਾਨ ਜਿਨ੍ਹਾਂ ਕੋਰਪੋਰੇਟ ਪੈਟਰੋਲ ਪੰਪ ’ਤੇ ਧਰਨਾ ਲਗਾ ਰਹੇ, ਉਨ੍ਹਾਂ ਦੀ ਮਲਕੀਅਤ ਸਿਆਸੀ ਆਗੂਆਂ ਕੋਲ

- ਕੋਰੋਨਾਵਾਇਰਸ ਨਾਲ ਪੀੜਤ ਹੋਣ ''ਤੇ ਸਰੀਰ ਵਿੱਚ ਕੀ-ਕੀ ਬਦਲਾਅ ਆਉਂਦੇ ਹਨ?
- ਕੋਰੋਨਾਵਾਇਰਸ: ਉਹ 13 ਸਵਾਲ ਜਿਨ੍ਹਾਂ ਦੇ ਜਵਾਬ ਤੁਸੀਂ ਲੱਭ ਰਹੇ ਹੋ
- ਕੋਰੋਨਾਵਾਇਰਸ ਦਾ ਇਲਾਜ ਲੱਭਣ ਵਿੱਚ ਹੋਰ ਕਿੰਨੀ ਦੇਰ ਲੱਗੇਗੀ
- ਕੋਰੋਨਾਵਾਇਰਸ ਨਾਲ ਜੁੜੀਆਂ ਬੀਬੀਸੀ ਪੰਜਾਬੀ ਦੀਆਂ ਸਾਰੀਆਂ ਖ਼ਬਰਾ ਇੱਥੇ ਪੜ੍ਹੋ ਅਤੇ ਵੀਡੀਓ ਦੇਖੋ
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''dee16355-8581-4d11-b693-f965ef3ce30e'',''assetType'': ''STY'',''pageCounter'': ''punjabi.international.story.54383600.page'',''title'': ''ਡੌਨਲਡ ਟਰੰਪ ਤੇ ਮੇਲਾਨੀਆ ਕੋਰੋਨਾ ਪੌਜ਼ਿਟੀਵ, ਸ਼ੁਰੂ ਕੀਤਾ ਇਕਾਂਤਵਾਸ'',''published'': ''2020-10-02T06:02:02Z'',''updated'': ''2020-10-02T06:02:02Z''});s_bbcws(''track'',''pageView'');