''''ਪੰਜਾਬ ਸਰਕਾਰ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਵੇਗੀ'''', ਕੈਪਟਨ ਅਮਰਿੰਦਰ ਸਿੰਘ

Tuesday, Oct 06, 2020 - 11:24 AM (IST)

''''ਪੰਜਾਬ ਸਰਕਾਰ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਵੇਗੀ'''', ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ।

ਇਨ੍ਹਾਂ ਵਿੱਚੋਂ 50 ਹਜ਼ਾਰ ਲੋਕਾਂ ਨੂੰ ਇਸ ਸਾਲ ਨੌਕਰੀਆਂ ਮਿਲਣਗੀਆਂ ਤੇ 50 ਹਜ਼ਾਰ ਨੂੰ ਅਗਲੇ ਸਾਲ।

ਇਹ ਐਲਾਨ ਕੈਪਟਨ ਅਮਰਿੰਦਰ ਸਿੰਘ ਨੇ 6ਵੇਂ ਰੋਜ਼ਗਾਰ ਮੇਲੇ ਦੀ ਕਲੋਜ਼ਿੰਗ ਸੈਰੇਮਨੀ ਦੌਰਾਨ ਕੀਤਾ।

ਉਨ੍ਹਾਂ ਦੇ ਨਾਲ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ

https://www.youtube.com/watch?v=AP3N3aZIeRo&t=19s

ਖ਼ੇਤੀ ਕਾਨੂੰਨਾਂ ਦੇ ਵਿਰੋਧ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਹੋ ਰਹੀ ‘ਖੇਤੀ ਬਚਾਓ’ ਯਾਤਰਾ ਦਾ ਅੱਜ ਤੀਸਰਾ ਦਿਨ ਹੈ।

ਇਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਹਰਿਆਣਾ ਜਾਣਗੇ। ਪਹਿਲਾਂ ਹਰਿਆਣਾ ਵਿੱਚ ਰਾਹੁਲ ਗਾਂਧੀ ਦਾ ਪ੍ਰੋਗਰਾਮ 2 ਦਿਨਾਂ ਦਾ ਸੀ ਪਰ ਹੁਣ ਇਸ ਨੂੰ ਬਦਲ ਕੇ ਇੱਕ ਦਿਨ ਦਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ

ਇਹ ਵੀ ਵੇਖੋ

https://www.youtube.com/watch?v=AP3N3aZIeRo

https://www.youtube.com/watch?v=f1s9xyyvA_Y

https://www.youtube.com/watch?v=6SStZwlOPBA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''10266095-e990-4123-a902-2c226cf6a42c'',''assetType'': ''STY'',''pageCounter'': ''punjabi.india.story.54430283.page'',''title'': ''\''ਪੰਜਾਬ ਸਰਕਾਰ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਵੇਗੀ\'', ਕੈਪਟਨ ਅਮਰਿੰਦਰ ਸਿੰਘ'',''published'': ''2020-10-06T05:48:01Z'',''updated'': ''2020-10-06T05:48:01Z''});s_bbcws(''track'',''pageView'');

Related News