ਖ਼ੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ''''ਚ ਮਤਾ ਪੇਸ਼

10/20/2020 10:40:03 AM

''''ਇਹ ਸਦਨ ਭਾਰਤ ਸਰਕਾਰ ਨੂੰ ਜ਼ੋਰ ਦਿੰਦਾ ਹੈ ਕਿ ਇਨ੍ਹਾਂ ਖ਼ੇਤੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਘੱਟੋ-ਘੱਟ ਸਮਰਥਨ ਮੁੱਲ ਜ਼ਰੂਰੀ ਕਰੇ ਅਤੇ ਨਵੇਂ ਕਾਨੂੰਨ ਪੇਸ਼ ਕਰੇ।''''

ਇਨ੍ਹਾਂ ਸ਼ਬਦਾਂ ਨਾਲ ਵਿਧਾਨ ਸਭਾ ਦੇ ਖ਼ੇਤੀ ਕਾਨੂੰਨਾਂ ਬਾਬਤ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਹੋਈ।

ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਖ਼ੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਤਾ ਪੇਸ਼ ਕੀਤਾ।

ਬਿੱਲ ਦੀਆਂ ਕਾਪੀਆਂ ਨਾ ਦੇਣ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਜਵਾਬ ਦਿੰਦਿਆਂ ਕਿਹਾ, ''ਬਿੱਲ ਦੀਆਂ ਕਾਪੀਆਂ ਤੁਰੰਤ ਨਹੀਂ ਦਿੱਤੀਆਂ ਜਾਂਦੀਆਂ।''

ਕੈਪਟਨ ਨੇ ਇਸ ਦੌਰਾਨ ਕਿਹਾ ਕਿ ਬਿੱਲ ਦਾ ਖਰੜਾ ਤਿਆਰ ਕਰਨ ਵਿੱਚ ਵਕਤ ਲਗਦਾ ਹੈ।

ਦਰਅਸਲ ਸੂਬੇ ਵੱਲੋ ਜਾਰੀ ਬਿੱਲਾਂ ਦੀਆਂ ਕਾਪੀਆਂ ਨਾ ਦੇਣ ਸਬੰਧੀ ਵਿਰੋਧੀ ਧਿਰਾਂ ਨੇ ਰੋਸ ਜਤਾਇਆ ਸੀ।

ਇਹ ਵੀ ਪੜ੍ਹੋ:

  • ਜਦੋਂ ਸਿੱਖ ਰੈਜੀਮੈਂਟ ਨੂੰ ਨਿਸ਼ਾਨਾ ਬਣਾਉਂਦੇ ਪਾਕਿਸਤਾਨੀ ਜਹਾਜ਼ਾਂ ਦੀ ਹਿੰਦੁਸਤਾਨੀ ਜਹਾਜ਼ਾਂ ਨਾਲ ਮੁਠਭੇੜ ਹੋਈ
  • ਤਨਿਸ਼ਕ ਦੀ ਮਸ਼ਹੂਰੀ ''ਤੇ ਇੰਨਾ ਹੰਗਾਮਾ ਕਿਉਂ ਹੋ ਰਿਹਾ ਹੈ
  • ਪਾਕਿਸਤਾਨ ਦਾ ਭੋਲੂ ਭਲਵਾਨ ਜਿਸਦੇ ਭਾਰਤ ਆਉਣ ਉੱਤੇ ਪਾਬੰਦੀ ਲਾਈ ਗਈ ਸੀ

ਇਹ ਵੀਡੀਓ ਵੀ ਦੇਖੋ:

https://www.youtube.com/watch?v=PJ3weqT3P0A

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''43e30ced-681e-4728-97e4-623148a7aa52'',''assetType'': ''STY'',''pageCounter'': ''punjabi.india.story.54610689.page'',''title'': ''ਖ਼ੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ \''ਚ ਮਤਾ ਪੇਸ਼'',''published'': ''2020-10-20T04:55:31Z'',''updated'': ''2020-10-20T04:55:31Z''});s_bbcws(''track'',''pageView'');