ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 3 ਦਸੰਬਰ ਨੂੰ ਗੱਲਬਾਤ ਦਾ ਸੱਦਾ, ਕਿਸਾਨਾਂ ਨੇ ਮੰਸ਼ਾ ''''ਤੇ ਚੁੱਕੇ ਸਵਾਲ

11/24/2020 1:11:39 PM

BBC
ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖ਼ੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ

ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਕਰਨ ਲਈ 3 ਦਸੰਬਰ ਨੂੰ ਬੁਲਾਇਆ ਗਿਆ ਹੈ। ਜਦਕਿ ਕਿਸਾਨਾਂ ਨੇ 26 ਤੇ 27 ਨਵੰਬਰ ਨੂੰ ''ਦਿੱਲੀ ਚਲੋ'' ਦਾ ਐਲਾਨ ਕੀਤਾ ਹੋਇਆ ਹੈ।

ਅਜਿਹੇ ''ਚ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਨੇ ਇਨ੍ਹੀਂ ਲੇਟ ਕਿਉਂ ਸੱਦਿਆ ਹੈ।

ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਦੀ ਮੰਸ਼ਾ ''ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡਾ ਇਹ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ

  • ਦਰਿਆਵਾਂ ਦੇ ਪਾਣੀ ਸੁੱਕਣ ਨਾਲ ਕਿਵੇਂ ਕੰਗਾਲ ਹੋ ਜਾਂਦੇ ਨੇ ਮੁਲਕ
  • ਅਰਮੀਨੀਆਂ ਦੀ ਸ਼ਹਿਜ਼ਾਦੀ: ਪਿਓ ਦੀ ਰਿਹਾਈ ਲਈ ਫਿਰੌਤੀ ਵਜੋਂ ਦਿੱਤੀ ਧੀ ਨੇ ਕਿਵੇਂ ਮੰਗੋਲੀਆ ਤੱਕ ਧਾਕ ਜਮਾਈ
  • ਕੋਰੋਨਾਵਾਇਰਸ: ਆਕਸਫੋਰਡ ਯੂਨੀਵਰਸਿਟੀ ਦੀ ਵੈਕਸੀਨ 70% ਅਸਰਦਾਰ, ਭਾਰਤ ਲਈ ਇਹ ਟੀਕਾ ਜ਼ਰੂਰੀ ਕਿਉਂ

ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖ਼ੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ ਅਤੇ ਕਾਨੂੰਨ ਵਾਪਸ ਲੈਣ ਦੀ ਮੰਗ ''ਤੇ ਅੜੀਆਂ ਹਨ।

ਕੁਝ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਟ੍ਰੈਕ ਖਾਲੀ ਨਾ ਕਰਨ ਦੇ ਸਵਾਲ ''ਤੇ ਉਨ੍ਹਾਂ ਨੇ ਕਿਹਾ ਕਿ ਉਹ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦੇ ਹਨ ਕਿ ਰੇਲਵੇ ਟ੍ਰੈਕ ਖਾਲੀ ਕਰ ਦਿੱਤੇ ਜਾਣ ਕਿਉਂ ਇਹ ਸੂਬੇ ਦੇ ਹੱਥ ''ਚ ਨਹੀਂ ਹੈ।

ਹਾਲਾਂਕਿ ਸਾਬਕਾ ਕੇਂਦਰੀ ਮੰਤਰੀ ਅਤੇ ਬੀਜੇਪੀ ਨੇਤਾ ਵਿਜੇ ਸਾਂਪਲਾ ਨੇ ਟਵੀਟ ਕਰਦਿਆਂ ਇਸ ਮੁਲਾਕਾਤ ਤੋਂ ਚੰਗੀ ਉਮੀਦ ਜਤਾਈ ਹੈ।

https://twitter.com/vijaysamplabjp/status/1331098144189267968?s=20

ਇਹ ਵੀ ਪੜ੍ਹੋ:

  • ਇੰਦਰਾ ਨੂੰ ਗੋਲੀ ਮਾਰਨ ਮਗਰੋਂ ਜਦੋਂ ਬੇਅੰਤ ਸਿੰਘ ਸਤਵੰਤ ਸਿੰਘ ''ਤੇ ਚੀਕਿਆ
  • ਅਮਰੀਕੀ ਰਾਸ਼ਟਰਪਤੀ ਨੂੰ ਕਿੰਨੀ ਤਨਖ਼ਾਹ ਅਤੇ ਕਿਹੜੀਆਂ ਸਹੂਲਤਾਂ ਮਿਲਦੀਆਂ ਹਨ
  • ਪਿਤਾ ਦਾ ਪੁਲਿਸ ਮੁਕਾਬਲਾ ਬਣਾਉਣ ਵਾਲੇ ਪੁਲਿਸ ਅਫ਼ਸਰ ਨੂੰ ਜਦੋਂ ਧੀ ਮਿਲੀ

https://www.youtube.com/watch?v=NjcE2129Q6o

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''01d6b9ad-753e-4b90-8d8e-469db86d2f79'',''assetType'': ''STY'',''pageCounter'': ''punjabi.india.story.55055258.page'',''title'': ''ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 3 ਦਸੰਬਰ ਨੂੰ ਗੱਲਬਾਤ ਦਾ ਸੱਦਾ, ਕਿਸਾਨਾਂ ਨੇ ਮੰਸ਼ਾ \''ਤੇ ਚੁੱਕੇ ਸਵਾਲ'',''published'': ''2020-11-24T07:27:05Z'',''updated'': ''2020-11-24T07:27:05Z''});s_bbcws(''track'',''pageView'');