ਕੋਰੋਨਾ ਵੈਕਸੀਨ ਬਣਾਉਣ ਵਾਲੇ ਸੀਰਮ ਇੰਸਟੀਚਿਊਟ ਦੇ ਪਲਾਂਟ ’ਚ ਲੱਗੀ ਅੱਗ

1/21/2021 4:19:09 PM

ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਪੁਣੇ ਪਲਾਂਟ ਵਿੱਚ ਅੱਗ ਲੱਗ ਗਈ ਹੈ। ਇਹ ਅੱਗ ਪਲਾਂਟ ਦੇ ਟਰਮੀਨਲ 1 ਗੇਟ ’ਤੇ ਲੱਗੀ ਹੈ। ਮੌਕੇ ਉੱਤੇ ਅੱਗ ਬੁਝਾਉਣ ਲਈ 10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ ਹਨ।

ਸਬੰਧਤ ਅਧਿਕਾਰੀਆਂ ਨੇ ਬੀਬੀਸੀ ਮਰਾਠੀ ਨੂੰ ਦੱਸਿਆ ਹੈ ਕਿ ਇੰਸਟੀਚਿਊਟ ਦੀ ਇਮਾਰਤ ਦੀ ਚੌਥੀ ਅਤੇ ਪੰਜਵੀਂ ਮੰਜ਼ਿਲਾਂ ਵਿਚ ਅੱਗ ਲੱਗੀ ਹੈ ਅਤੇ ਅੱਗ ''ਤੇ ਕਾਬੂ ਪਾਉਣ ਲਈ ਅੱਗ ਬੁਝਾਉਣ ਵਾਲੀਆਂ 10 ਗੱਡੀਆਂ ਉੱਥੇ ਪਹੁੰਚੀਆਂ ਹਨ।

https://twitter.com/ANI/status/1352191232349409280?s=20

ਆਕਸਫੋਰਡ-ਐਸਟਰਾਜ਼ੇਨੇਕਾ ਦੀ ਕੋਰੋਨਾ ਵੈਕਸੀਨ ਕੋਵੀਸ਼ੀਲਡ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਤਿਆਰ ਕੀਤਾ ਜਾ ਰਿਹਾ ਹੈ।

ਸੀਰਮ ਇੰਸਟੀਚਿਊਟ ਆਫ਼ ਇੰਡੀਆ ਵਿਸ਼ਵ ਸਿਹਤ ਸੰਗਠਨ ਦੁਆਰਾ ਸਮਰਥਿਤ ਕੋਵੈਕਸ ਸਕੀਮ ਦਾ ਹਿੱਸਾ ਹੈ। ਇਸ ਦਾ ਮਕਸਦ ਮਿਡਿਲ ਇਨਕਮ ਵਾਲੇ ਦੇਸ਼ਾਂ ਨੂੰ ਟੀਕੇ ਉਪਲਬਧ ਕਰਵਾਉਣਾ ਹੈ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

https://www.youtube.com/watch?v=NFjaekT-E40

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''dbb0422e-db7c-481d-9564-df6209967dad'',''assetType'': ''STY'',''pageCounter'': ''punjabi.india.story.55749855.page'',''title'': ''ਕੋਰੋਨਾ ਵੈਕਸੀਨ ਬਣਾਉਣ ਵਾਲੇ ਸੀਰਮ ਇੰਸਟੀਚਿਊਟ ਦੇ ਪਲਾਂਟ ’ਚ ਲੱਗੀ ਅੱਗ'',''published'': ''2021-01-21T10:43:44Z'',''updated'': ''2021-01-21T10:43:44Z''});s_bbcws(''track'',''pageView'');