ਜੰਮੂ ਕਸ਼ਮੀਰ ''''ਚ 4G ਇੰਟਰਨੈੱਟ ਸੇਵਾਵਾਂ ਮੁੜ ਬਹਾਲ ਹੋਣਗੀਆਂ- ਰੋਹਿਤ ਕੰਸਲ

02/05/2021 9:19:24 PM

ਜੰਮੂ ਕਸ਼ਮੀਰ ਪ੍ਰਸ਼ਾਸਨ ''ਚ ਪ੍ਰਿੰਸੀਪਲ ਸਕੱਤਰ ਰੋਹਿਤ ਕੰਸਲ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਹੈ ਕਿ ਪੂਰੇ ਜੰਮੂ-ਕਸ਼ਮੀਰ ਵਿੱਚ 4G ਇੰਟਰਨੈੱਟ ਸੇਵਾਵਾਂ ਮੁੜ ਬਹਾਲ ਕੀਤੀਆਂ ਜਾ ਰਹੀਆਂ ਹਨ।

https://twitter.com/kansalrohit69/status/1357692033549279240

5 ਅਗਸਤ 2019 ਤੋਂ ਭਾਰਤ ਸਰਕਾਰ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਆਰਟੀਕਲ 370 ਨੂੰ ਖ਼ਤਮ ਕਰ ਦਿੱਤਾ ਸੀ ਅਤੇ ਇਸ ਨੂੰ ਜੰਮੂ, ਕਸ਼ਮੀਰ ਅਤੇ ਲੱਦਾਖ਼ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਸੀ।

ਉਦੋਂ ਤੋਂ ਹੀ ਇੱਥੇ ਮੋਬਾਈਲ ਅਤੇ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਸੀ।

ਹਾਲਾਂਕਿ, ਕੁਝ ਸਮੇਂ ਬਾਅਦ ਸਰਕਾਰ ਨੇ ਸਭ ਤੋਂ ਪਹਿਲਾਂ ਲੈਂਡਲਾਈਨ ਫੋਨ ਸੇਵਾ ਸ਼ੁਰੂ ਕੀਤੀ ਸੀ। ਜਨਵਰੀ 2020 ਵਿੱਚ ਜੰਮੂ ਅਤੇ ਕਸ਼ਮੀਰ ਘਾਟੀ ਦੇ ਕੁਝ ਇਲਾਕਿਆਂ ਵਿੱਚ 2G ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਸਨ ਪਰ ਹਾਈਸਪੀਡ ਇੰਟਰਨੈੱਟ ਜ਼ਿਆਦਾਤਰ ਥਾਵਾਂ ''ਤੇ ਨਹੀਂ ਪਹੁੰਚਿਆ ਸੀ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

https://www.youtube.com/watch?v=nxQtqTK_0Fo

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''f773e7ab-d87d-41a9-a62a-6865b539ae37'',''assetType'': ''STY'',''pageCounter'': ''punjabi.india.story.55955049.page'',''title'': ''ਜੰਮੂ ਕਸ਼ਮੀਰ \''ਚ 4G ਇੰਟਰਨੈੱਟ ਸੇਵਾਵਾਂ ਮੁੜ ਬਹਾਲ ਹੋਣਗੀਆਂ- ਰੋਹਿਤ ਕੰਸਲ'',''published'': ''2021-02-05T15:45:08Z'',''updated'': ''2021-02-05T15:45:08Z''});s_bbcws(''track'',''pageView'');

Related News