ਕੋਰੋਨਾਵਾਇਰਸ: ਪੰਜਾਬ ਵਿੱਚ ਕਈ ਥਾਵਾਂ ''''ਤੇ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ

03/06/2021 7:19:54 PM

ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਪੰਜਾਬ ਵਿੱਚ ਕਈ ਥਾਵਾਂ ਤੇ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ।

ਜਲੰਧਰ, ਕਪੂਰਥਲਾ ਤੇ ਨਵਾਂ ਸ਼ਹਿਰ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲੱਗੇਗਾ।

ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਸੀ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਕੇਸ ਵੱਧ ਰਹੇ ਹਨ, ਉੱਥੇ ਨਾਈਟ ਕਰਫਿਊ ਲਗਾਉਣ ਦੇ ਹੁਕਮ ਦਿੱਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ:-

  • ਕਿਸਾਨ ਅੰਦੋਲਨ ਦੇ 100 ਦਿਨਾਂ ਦੌਰਾਨ ਦਿਸੇ ਵੱਖੋ-ਵੱਖ ਰੰਗ
  • ਇਮਰਾਨ ਖ਼ਾਨ ਨੇ ਆਪਣੀ ਸਰਕਾਰ ਦਾ ਬਹੁਮਤ ਕੀਤਾ ਸਾਬਿਤ, ਜਾਣੋ ਅਜਿਹਾ ਕਿਉਂ ਕਰਨਾ ਪਿਆ
  • ਆਂਧਰਾ ਪ੍ਰਦੇਸ਼ ਵਿੱਚ ਗਧੇ ਦੇ ਮੀਟ ਦੀ ਮੰਗ ਇੰਨੀ ਜ਼ਿਆਦਾ ਕਿਉਂ

ਕੀ ਹੋਣਗੀਆਂ ਪਾਬੰਦੀਆਂ

ਜਾਰੀ ਕੀਤੇ ਹੋਏ ਆਰਡਰਾਂ ਮੁਤਾਬਕ, ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਲੱਗੇਗਾ।

ਇਹ ਹੁਕਮ ਉਨ੍ਹਾਂ ਫੈਕਟਰੀਆਂ ਦੇ ਸਟਾਫ ''ਤੇ ਲਾਗੂ ਨਹੀਂ ਹੋਣਗੇ ਜਿਹੜੀਆਂ 24 ਘੰਟੇ ਸ਼ਿਫਟਾਂ ਵਿੱਚ ਕੰਮ ਕਰਦੀਆਂ ਹਨ।

ਇਸ ਤੋਂ ਇਲਾਵਾ ਮੈਡੀਕਲ ਐਮਰਜੈਂਸੀ ਦੇ ਕੇਸਾਂ ਉੱਪਰ, ਨੈਸ਼ਨਲ ਹਾਈਵੇਅ ਉੱਪਰ ਹੋ ਰਹੀ ਆਵਾਜਾਈ ਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਰਾਹੀਂ ਯਾਤਰਾ ਕਰਨ ਉਪਰੰਤ ਵਾਪਸ ਆ ਰਹੇ ਵਿਅਕਤੀਆਂ ''ਤੇ ਵੀ ਲਾਗੂ ਨਹੀਂ ਹੋਵੇਗਾ।

ਇਹ ਕਰਫਿਊ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।

BBC

ਇਹ ਵੀ ਪੜ੍ਹੋ:-

  • ਸਰਦੂਲ ਸਿਕੰਦਰ ਨੂੰ ਮਿਲ ਕੇ ਹੰਸ ਰਾਜ ਹੰਸ ਦੀ ਕਿਹੜੀ ਗ਼ਲਤਫ਼ਹਿਮੀ ਦੂਰ ਹੋਈ ਸੀ
  • ਨੌਦੀਪ ਕੌਰ ਦਾ ਪਿਛੋਕੜ ਕੀ ਹੈ ਤੇ ਬਾਹਰਲੇ ਮੁਲਕਾਂ ਦੇ ਸਿਆਸਤਦਾਨ ਉਸਦਾ ਮੁੱਦਾ ਕਿਉਂ ਚੁੱਕ ਰਹੇ
  • ਮਰਦ ਬਲਾਤਕਾਰ ਕਿਉਂ ਕਰਦੇ ਹਨ - ਇੱਕ ਔਰਤ ਵੱਲੋਂ ਕੀਤੀ ਗਈ ਇਹ ਰਿਸਰਚ

https://www.youtube.com/watch?v=0YCq8Imy7YA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''9aa83451-a4ab-4afc-a6a5-880e203abb0f'',''assetType'': ''STY'',''pageCounter'': ''punjabi.india.story.56306270.page'',''title'': ''ਕੋਰੋਨਾਵਾਇਰਸ: ਪੰਜਾਬ ਵਿੱਚ ਕਈ ਥਾਵਾਂ \''ਤੇ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ'',''published'': ''2021-03-06T13:43:55Z'',''updated'': ''2021-03-06T13:43:55Z''});s_bbcws(''track'',''pageView'');