ਪੰਜਾਬ ਬਜਟ ਪੇਸ਼ ਕਰਨ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਮਹਿਲਾ ਦਿਵਸ ਬਾਰੇ ਚਰਚਾ

03/08/2021 11:19:56 AM

ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਜਟ ਪੇਸ਼ ਕਰਨ ਜਾ ਰਹੇ ਹਨ। ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਚੋਣਾਂ ਮੁਤਲੱਕ ਅਤੇ ਲੋਕਾਂ ਨੂੰ ਲੁਭਾਉਣ ਵਾਲੀਆਂ ਕਈ ਅਹਿਮ ਯੋਜਨਾਵਾਂ ਦਾ ਐਲਾਨ ਹੋ ਸਕਦੇ ਹਨ।

ਇਸ ਬਜਟ ਵਿੱਚ ਕਿਸਾਨਾਂ ਲਈ ਵੀ ਅਹਿਮ ਐਲਾਨ ਕੀਤੇ ਜਾ ਸਕਦੇ ਹਨ। ਬਜਟ ਸੈਸ਼ਨ ਬਾਰੇ ਚਰਚਾ ਸ਼ੁਰੂ ਹੋਈ ਤੇ ਔਰਤਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਔਰਤਾਂ ਮੈਂਬਰਾਂ ਵੱਲੋਂ ਆਪਣੇ ਵਿਚਾਰ ਰੱਖੇ ਗਏ।

ਇਹ ਵੀ ਪੜ੍ਹੋ-

ਕੈਪਟਨ ਵੱਲੋਂ ਔਰਤਾਂ ਲਈ 8 ਸਕੀਮਾਂ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਔਰਤਾਂ ਲਈ 8 ਨਵੀਆਂ ਯੋਜਨਾਵਾਂ ਸ਼ੁਰੂ ਕਰਨ ਵਾਲੇ ਹਨ।

ਉਨ੍ਹਾਂ ਨੇ ਟਵਿੱਟਰ ਹੈਂਡਲ ''ਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਲਿਖਿਆ, "ਅਸੀਂ ਛੇਤੀ ਹੀ ਔਰਤਾਂ ਦੇ ਸਸ਼ਕਤੀਕਰਨ ਅਤੇ ਸੁਰੱਖਿਆ ਲਈ 2047 ਔਰਤ ਅਧਿਆਪਕਾਂ ਲਈ ਨਿਯੁਕਤੀ ਪੱਤਰ, 181 ਸਾਂਝ ਸ਼ਕਤੀ ਹੈਲਪਲਾਈਨ ਅਤੇ ਪੁਲਿਸ ਹੈਲਪਡੈਸਕ ਸਣੇ ਔਰਤਾਂ ਲਈ 8 ਯੋਜਨਾਵਾਂ ਲੈ ਕੇ ਆ ਰਹੇ ਹਨ।"

https://twitter.com/capt_amarinder/status/1368752293592494082

ਉਧਰ ਦੂਜੇ ਪਾਸੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਕਈ ਵਿਧਾਇਕਾਂ ਨੂੰ ਬਜਟ ਸੈਸ਼ਨ ਤੋਂ ਸਸਪੈਂਡ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ:

https://www.youtube.com/watch?v=qpXKDcsAC2s

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''fc0ad909-669f-4363-9f25-742580282487'',''assetType'': ''STY'',''pageCounter'': ''punjabi.india.story.56317039.page'',''title'': ''ਪੰਜਾਬ ਬਜਟ ਪੇਸ਼ ਕਰਨ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਮਹਿਲਾ ਦਿਵਸ ਬਾਰੇ ਚਰਚਾ'',''published'': ''2021-03-08T05:38:50Z'',''updated'': ''2021-03-08T05:38:50Z''});s_bbcws(''track'',''pageView'');

Related News