ਕਿਸਾਨ ਅੰਦੋਲਨ : ਪ੍ਰੈਸ ਦੀ ਅਜ਼ਾਦੀ ਤੇ ਮੁਜ਼ਾਹਰਾਕਾਰੀਆਂ ਦੀ ਸੁਰੱਖਿਆ ਉੱਤੇ ਯੂਕੇ ਦੀ ਸੰਸਦ ਵਿਚ ਚਰਚਾ

03/08/2021 10:19:56 PM

ਭਾਰਤ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਹਵਾਲੇ ਨਾਲ ਪ੍ਰੈਸ ਦੀ ਅਜ਼ਾਦੀ ਤੇ ਮੁਜ਼ਾਹਰਾਕਾਰੀਆਂ ਦੀ ਸੁਰੱਖਿਆ ਉੱਤੇ ਯੂਕੇ ਦੀ ਸੰਸਦ ਵਿਚ ਚਰਚਾ ਹੋਈ।

ਇਹ ਚਰਚਾ ਇੱਕ ਭਾਰਤੀ ਮੂਲ ਦੇ ਵਿਅਕਤੀ ਵਲੋਂ ਪਾਈ ਈ ਪਟੀਸ਼ਟਨ ਦੇ ਅਧਾਰ ਉੱਤੇ ਕੀਤੀ ਗਈ। ਜਿਸ ਵਿਚ ਭਾਵੇਂ ਭਾਰਤੀ ਸੰਸਦ ਵਲੋਂ ਪਾਸੇ ਕੀਤੇ ਗਏ ਕਾਨੂੰਨਾਂ ਦੇ ਸਹੀ ਜਾਂ ਗਲਤ ਹੋਣ ਬਾਰੇ ਗੱਲ ਨਹੀਂ ਹੋਈ ਪਰ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉੱਤੇ ਹੋਈਆਂ ਪਾਣੀਆਂ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਉੱਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ।

ਵੈਸਟ ਮਨਿਸਟਰ ਹਾਲ ਵਿਚ ਚਰਚਾ ਦੀ ਸ਼ੁਰੂਆਤ ਵਿਚ ਸੰਸਦ ਮੈਂਬਰ ਨੇ ਕਿਹਾ ਗਿਆ ਜਿੱਥੇ ਕਿਸਾਨ ਸੰਕਟ ਦੀ ਗੱਲ ਕੀਤੀ ਗਈ , ਉੱਥੇ ਭਾਰਤ ਵਿਚ ਪੱਤਰਕਾਰਾਂ ਖ਼ਿਲਾਫ਼ ਕਾਰਵਾਈ , 26 ਜਨਵਰੀ ਦੀ ਹਿੰਸਾ ਦਾ ਜ਼ਿਕਰ ਕੀਤਾ ਗਿਆ। ਯੂਕੇ ਪਾਰਲੀਮੈਂਟ ਦੀ ਡਿਬੇਟ

ਇਹ ਵੀ ਪੜ੍ਹੋ

ਯੂਕੇ ਵਿੱਚ ਸਲ੍ਹੋ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਭਾਰਤ ''ਚ ਚੱਲ ਰਹੇ ਕਿਸਾਨ ਅੰਦੋਲਨ ਦੇ ਮੁੱਦੇ ਨੂੰ ਕਈ ਵਾਰ ਯੂਕੇ ਦੀ ਸੰਸਦ ਵਿੱਚ ਚੁੱਕਿਆ ਹੈ।

ਯੂਕੇ ਪਾਰਲੀਮੈਂਟ ਦੇ ਕਰੀਬ 100 ਮੈਂਬਰਾਂ ਨੇ ਪ੍ਰਧਾਨਮੰਤਰੀ ਨੂੰ ਦਸਤਖ਼ਤ ਕਰਕੇ ਚਿੱਠੀ ਵੀ ਭੇਜੀ ਸੀ ਅਤੇ ਇੱਕ ਲੱਖ ਤੋਂ ਵੱਧ ਲੋਕਾਂ ਨੇ ਇਸ ਬਾਬਤ ਆਨਲਾਈਨ ਪਟੀਸ਼ਨ ''ਤੇ ਦਸਤਖ਼ਤ ਕੀਤੇ ਸੀ।

ਉਨ੍ਹਾਂ ਨੇ ਪਾਰਲੀਮੈਂਟ ''ਚ ਇਸ ਮੁੱਦੇ ''ਤੇ ਚਰਚਾ ਕਰਨ ਦੀ ਪੇਸ਼ਕਸ਼ ਵੀ ਰੱਖੀ ਸੀ। ਢੇਸੀ ਨੇ ਕਿਹਾ ਭਾਰਤ ''ਚ ਕਿਸਾਨ ਅੰਦੋਲਨ ਪਿਛਲੇ ਕੁਝ ਮਹੀਨਿਆਂ ਤੋਂ ਚੱਲ ਰਿਹਾ ਹੈ ਤੇ ਇਸ ਨੇ ਸਾਡੀ ਚਿੰਤਾ ਵਧਾਈ ਹੈ।

ISWOTY
BBC

ਇਹ ਵੀ ਪੜ੍ਹੋ:

https://www.youtube.com/watch?v=IODWgpRSWeI

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''99945bbc-3e02-461d-8bdc-d50c611083b1'',''assetType'': ''STY'',''pageCounter'': ''punjabi.international.story.56325678.page'',''title'': ''ਕਿਸਾਨ ਅੰਦੋਲਨ : ਪ੍ਰੈਸ ਦੀ ਅਜ਼ਾਦੀ ਤੇ ਮੁਜ਼ਾਹਰਾਕਾਰੀਆਂ ਦੀ ਸੁਰੱਖਿਆ ਉੱਤੇ ਯੂਕੇ ਦੀ ਸੰਸਦ ਵਿਚ ਚਰਚਾ'',''published'': ''2021-03-08T16:49:26Z'',''updated'': ''2021-03-08T16:49:26Z''});s_bbcws(''track'',''pageView'');

Related News