ਪੰਜਾਬ ਦੇ ਵਿਧਾਇਕ ਸੁਖਪਾਲ ਖਹਿਰਾ ਦੇ ਘਰ ਈਡੀ ਦੇ ਛਾਪੇ - ਅਹਿਮ ਖ਼ਬਰਾਂ

03/09/2021 1:34:56 PM

ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨਿ ਈਡੀ ਨੇ ਛਾਪੇ ਮਾਰੇ।

ਖ਼ਬਰ ਏਜੰਸੀ ਪੀਟੀਆਈ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਐੱਮਐੱਲਏ ਸੁਖਪਾਲ ਖਹਿਰਾ ਅਤੇ ਹੋਰਨਾਂ ਦੇ ਘਰ ਈਡੀ ਨੇ ਕਥਿਤ ਮਨੀ ਲਾਂਡਰਿੰਗ ਕੇਸ, ਡਰੱਗ ਤਸਕਰੀ ਅਤੇ ਫਰਜ਼ੀ ਪਾਸਪੋਰਟ ਬਣਾਉਣ ਦੇ ਇਲਜ਼ਾਮਾਂ ਦੇ ਸਬੰਧਤ ਵਿੱਚ ਮੰਗਲਵਾਰ ਸਵੇਰੇ ਤੋਂ ਛਾਪੇ ਮਾਰਨੇ ਸ਼ੁਰੂ ਕੀਤੇ ਹਨ।

ਇਹ ਵੀ ਪੜ੍ਹੋ:-

ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਵਾਲੇ ਘਰ ਤੇ 5 ਹੋਰਨਾਂ ਥਾਵਾਂ, ਦੋ-ਦੋ ਪੰਜਾਬ ਤੇ ਹਰਿਆਣਾ ਅਤੇ ਇੱਕ ਹੋਰ ਥਾਂ ''ਤੇ ਜਾਂਚ ਅਜੇ ਚੱਲ ਰਹੀ ਹੈ।

ਹਾਲਾਂਕਿ, ਖ਼ਬਰ ਏਜੰਸੀ ਏਐੱਨਆਈ ਤੇ ਬੋਲਦਿਆਂ ਸੁਖਪਾਲ ਖਹਿਰਾ ਨੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮਨੀ ਲਾਂਡਰਿੰਗ ਤਹਿਤ ਨੋਟਿਸ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ:

https://www.youtube.com/watch?v=lh-DvyxOYUQ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''bdfa88f0-a0f6-4a16-a830-876b1077e842'',''assetType'': ''STY'',''pageCounter'': ''punjabi.india.story.56330562.page'',''title'': ''ਪੰਜਾਬ ਦੇ ਵਿਧਾਇਕ ਸੁਖਪਾਲ ਖਹਿਰਾ ਦੇ ਘਰ ਈਡੀ ਦੇ ਛਾਪੇ - ਅਹਿਮ ਖ਼ਬਰਾਂ'',''published'': ''2021-03-09T07:54:18Z'',''updated'': ''2021-03-09T07:54:18Z''});s_bbcws(''track'',''pageView'');

Related News