ਕੋਰੋਨਾਵਾਇਰਸ: ਦਿੱਲੀ ਹਾਈ ਕੋਰਟ ਦਾ ਨਵਾਂ ਆਦੇਸ਼, ਗੱਡੀ ’ਚ ਇਕੱਲੇ ਬੈਠੇ ਹੋ ਤਾਂ ਵੀ ਪਾਓ ਮਾਸਕ
Wednesday, Apr 07, 2021 - 12:05 PM (IST)


ਦੇਸ਼ ਵਿੱਚ ਕੋਰੋਨਾਵਾਇਰਸ ਦੀ ਲਾਗ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ।
ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਇਕੱਲੇ ਡਰਾਈਵਿੰਗ ਕਰਨ ਵਾਲੇ ਵਿਅਕਤੀ ਲਈ ਵੀ ਮਾਸਕ ਪਹਿਨਣਾ ਲਾਜ਼ਮੀ ਹੈ। ਅਦਾਲਤ ਨੇ ਕਿਹਾ ਕਿ ਮਾਸਕ ਇੱਕ ''ਸੁਰੱਖਿਆ ਢਾਲ'' ਵਜੋਂ ਕੰਮ ਕਰਦਾ ਹੈ ਜੋ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਦਾ ਹੈ।
https://twitter.com/ANI/status/1379666298183950338?s=20
ਦਿੱਲੀ ਹਾਈਕੋਰਟ ਨੇ ਉਨ੍ਹਾਂ ਚਾਰੋਂ ਪਟੀਸ਼ਨਾਂ ਨੂੰ ਖ਼ਾਰਿਜ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਕੋਈ ਵਿਅਕਤੀ ਗੱਡੀ ’ਚ ਇਕੱਲਾ ਹੈ ਤਾਂ ਉਸ ਨੂੰ ਮਾਸਕ ਤੋਂ ਛੋਟ ਦਿੱਤੀ ਜਾਵੇ।
ਹਾਈਕੋਰਟ ਨੇ ਕਿਹਾ ਕਿ ਜਦੋਂ ਤੁਸੀਂ ਗੱਡੀ ’ਚ ਹੋ ਤਾਂ ਤੁਸੀਂ ਜਨਤਕ ਥਾਂ ’ਤੇ ਹੋ। ਹਰ ਜਨਤਕ ਥਾਂ ’ਤੇ ਮਾਸਕ ਪਾਉਣਾ ਜ਼ਰੂਰੀ ਹੈ ਭਾਵੇਂ ਤੁਸੀਂ ਇਕੱਲੇ ਹੀ ਕਿਉਂ ਨਾ ਹੋਵੋ।
ਇਹ ਵੀ ਪੜ੍ਹੋ
- ਸੁਰੱਖਿਆਂ ਬਲਾਂ ''ਤੇ ਕਈ ਹਮਲਿਆਂ ਲਈ ਜ਼ਿੰਮੇਵਾਰ ਮੰਨਿਆ ਜਾਣ ਵਾਲਾ ਮਾਦਵੀ ਹਿਡਮਾ ਕੌਣ ਹੈ
- 48ਵੇਂ ਚੀਫ਼ ਜਸਟਿਸ ਆਫ਼ ਇੰਡੀਆ ਬਣਨ ਜਾ ਰਹੇ ਜਸਟਿਸ ਰਮਨਾ ਬਾਰੇ ਜਾਣੋ ਕੁਝ ਖਾਸ ਗੱਲਾਂ
- ਯੂਕੇ ''ਚ ਐਸਟਰਾਜ਼ੇਨੇਕਾ ਵੈਕਸੀਨ ਲਗਵਾਉਣ ਤੋਂ ਬਾਅਦ ਹੋਈਆਂ 7 ਮੌਤਾਂ ਦਾ ਕੀ ਕਾਰਨ ਹੋ ਸਕਦਾ ਹੈ
ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਵਾਇਰਸ ਦੇ 1,15,736 ਨਵੇਂ ਕੇਸਾਂ ਤੋਂ ਬਾਅਦ, ਲਾਗ ਦੇ ਕੇਸਾਂ ਦੀ ਕੁੱਲ ਗਿਣਤੀ 1,28,01,785 ਹੋ ਗਈ ਹੈ।
ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 630 ਮੌਤਾਂ ਦਰਜ ਕੀਤੀਆਂ ਗਈਆਂ ਹਨ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਤੋਂ ਹੋਈਆਂ ਮੌਤਾਂ ਦੀ ਕੁਲ ਗਿਣਤੀ 1,66,177 ਹੋ ਗਈ ਹੈ।
ਇਹ ਵੀ ਪੜ੍ਹੋ:
- ਆਇਸ਼ਾ ਖੁਦਕੁਸ਼ੀ ਦਾ ਵੀਡੀਓ: ''''ਮੈਂ ਅੱਲ੍ਹਾ ਅੱਗੇ ਦੁਆ ਕਰਾਂਗੀ ਕਿ ਮੈਂ ਮੁੜ ਕਦੇ ਇਨਸਾਨਾਂ ਦੀ ਸ਼ਕਲ ਵੀ ਨਾ ਵੇਖਾਂ''''
- ਸਰਦੂਲ ਸਿਕੰਦਰ ਨੂੰ ਮਿਲ ਕੇ ਹੰਸ ਰਾਜ ਹੰਸ ਦੀ ਕਿਹੜੀ ਗ਼ਲਤਫ਼ਹਿਮੀ ਦੂਰ ਹੋਈ ਸੀ
- ਮੋਗਾ ਵਿੱਚ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਬਾਰੇ ਪੁਲਿਸ ਦਾ ਕੀ ਕਹਿਣਾ ਹੈ
https://www.youtube.com/watch?v=g6Hcc1A-wG4
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''d817f38e-6f4f-4112-9b82-c5bee52e4d1d'',''assetType'': ''STY'',''pageCounter'': ''punjabi.india.story.56658579.page'',''title'': ''ਕੋਰੋਨਾਵਾਇਰਸ: ਦਿੱਲੀ ਹਾਈ ਕੋਰਟ ਦਾ ਨਵਾਂ ਆਦੇਸ਼, ਗੱਡੀ ’ਚ ਇਕੱਲੇ ਬੈਠੇ ਹੋ ਤਾਂ ਵੀ ਪਾਓ ਮਾਸਕ'',''published'': ''2021-04-07T06:33:26Z'',''updated'': ''2021-04-07T06:33:26Z''});s_bbcws(''track'',''pageView'');