ਮਨਮੋਹਨ ਸਿੰਘ : ਕੋਰੋਨਾ ਦੀ ਲਾਗ ਕਾਰਨ ਬਿਮਾਰ ਪਏ ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਕਿਹੋ ਜਿਹੀ

04/20/2021 12:05:39 PM

Manmohan singh
BBC

ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਜਾਣਕਾਰੀ ਦਿੱਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਹਾਲਤ ''ਚ ਸੁਧਾਰ ਹੈ।

88 ਸਾਲਾ ਮਨਮੋਹਨ ਸਿੰਘ ਨੂੰ ਕੋਰੋਨਾ ਪੌਜ਼ੀਟਿਵ ਹੋਣ ਤੋਂ ਬਾਅਦ ਸੋਮਵਾਰ ਸ਼ਾਮੀਂ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ।

ਡਾਕਟਰ ਹਰਸ਼ਵਰਧਨ ਨੇ ਉਨ੍ਹਾਂ ਬਾਰੇ ਟਵੀਟ ਕਰ ਕੇ ਦੱਸਿਆ, "ਮੈਂ ਏਮਜ਼ ਵਿੱਚ ਮਨਮੋਹਨ ਸਿੰਘ ਜੀ ਨੂੰ ਦੇਖ ਰਹੀ ਮੈਡੀਕਲ ਟੀਮ ਕੋਲੋਂ ਉਨ੍ਹਾਂ ਬਾਰੇ ਪੁੱਛਿਆ ਹੈ। ਉਨ੍ਹਾਂ ਦੀ ਹਾਲਤ ''ਚ ਸੁਧਾਰ ਹੈ। ਉਨ੍ਹਾਂ ਚੰਗਾ ਖ਼ਿਆਲ ਰੱਖਿਆ ਜਾ ਰਿਹਾ ਹੈ। ਅਸੀਂ ਸਾਰੇ ਉਨ੍ਹਾਂ ਦੇ ਜਲਦ ਠੀਕ ਹੋਣ ਲਈ ਅਰਦਾਸ ਕਰਦੇ ਹਾਂ।"

https://twitter.com/drharshvardhan/status/1384334404718194691

ਡਾਕਟਰ ਮਨਮੋਹਨ ਸਿੰਘ ਦਿਲ ਦੇ ਮਰੀਜ਼ ਹਨ ਅਤੇ ਉਨ੍ਹਾਂ ਦਾ ਵਾਰ ਆਪਰੇਸਨ ਵੀ ਹੋ ਚੁੱਕਾ ਹੈ। ਉਹ ਸ਼ੂਗਰ ਦੇ ਵੀ ਮਰੀਜ਼ ਹਨ, ਇਸ ਲਈ ਉਨ੍ਹਾਂ ਦਾ ਸਿਹਤ ਵੱਲ ਉਚੇਚਾ ਧਿਆ ਦੇਣ ਲਈ ਹੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਮਨਮੋਹਨ ਸਿੰਘ ਨੇ ਦੋ ਦਿਨ ਪਹਿਲਾਂ ਕੋਰੋਨਾ ਦੇ ਹਾਲਾਤ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ ਸੀ।

ਇਸ ਚਿੱਠੀ ਦਾ ਸੋਮਵਾਰ ਨੂੰ ਸਿਹਤ ਮੰਤਰੀ ਹਰਸ਼ਵਰਧਨ ਨੇ ਮਨਮੋਹਨ ਸਿੰਘ ਨੂੰ ਵਿਸਥਾਰ ਨਾਲ ਜਵਾਬ ਲਿਖਿਆ ਸੀ।

ਇਹ ਵੀ ਪੜ੍ਹੋ:

https://www.youtube.com/watch?v=ElxylTXhIw0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''0b06ccda-c007-4bdf-a391-251832bb4f9e'',''assetType'': ''STY'',''pageCounter'': ''punjabi.india.story.56811294.page'',''title'': ''ਮਨਮੋਹਨ ਸਿੰਘ : ਕੋਰੋਨਾ ਦੀ ਲਾਗ ਕਾਰਨ ਬਿਮਾਰ ਪਏ ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਕਿਹੋ ਜਿਹੀ'',''published'': ''2021-04-20T06:25:22Z'',''updated'': ''2021-04-20T06:25:22Z''});s_bbcws(''track'',''pageView'');

Related News