ਪੰਜਾਬ ਪੁਲਿਸ ਦੀ ਟੀਮ ’ਤੇ ਜਗਰਾਓਂ ਵਿੱਚ ਹਮਲਾ, ਦੋ ASI ਦੀ ਮੌਤ
Saturday, May 15, 2021 - 10:36 PM (IST)

ਜਗਰਾਉਂ ਦੀ ਨਵੀਂ ਦਾਣਾ ਮੰਡੀ ''ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ''ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ।
ਇਸ ਹਮਲੇ ''ਚ ਇੱਕ ਏਐਸਆਈ ਭਗਵਾਨ ਸਿੰਘ ਦੀ ਮੌਤ ਹੋ ਗਈ ਅਤੇ ਇੱਕ ਹੋਰ ਥਾਣੇਦਾਰ ਦਲਵਿੰਦਰ ਸਿੰਘ ਜ਼ਖ਼ਮੀ ਹੋ ਗਿਆ ਸੀ ਜਿਸ ਨੇ ਹਸਪਤਾਲ ''ਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਲੁਧਿਆਣਾ ਦੇ ਡੀਆਈਜੀ ਨੌਨਿਹਾਲ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ:
- ''ਅਰਸ਼ਦੀਪ ਨੂੰ ਕੈਨੇਡਾ ਭੇਜਣਾ ਸਾਡਾ ਸੁਪਨਾ ਸੀ, ਪਰ ਹੁਣ ਇਹ ਸੁਪਨਾ ਭਾਰਤ ਹੈ''
- ਇਨ੍ਹਾਂ ਆਲੀਸ਼ਾਨ ਹਵੇਲੀਆਂ ਤੇ ਮਹਿਲਾਂ ਨੂੰ ਖਰੀਦਣ ਤੋਂ ਲੋਕ ਇਸ ਲਈ ਡਰਦੇ ਹਨ
- ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲੇ ਦਾ ਔਰਤ ਨੇ ਕਥਿਤ ਤੌਰ ''ਤੇ ਗੁਪਤ ਅੰਗ ਵੱਢਿਆ
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
https://www.youtube.com/watch?v=xWw19z7Edrs
ਚਿੱਟੇ ਰੰਗ ਦੀ ਸਵਿਫ਼ਟ ਕਾਰ ਤੇ ਲਾਲ ਰੰਗ ਦੇ ਕੈਂਟਰ ''ਚ ਹਮਲਾਵਰ ਸਵਾਰ ਸਨ, ਜੋ ਮੌਕੇ ਤੋਂ ਫ਼ਰਾਰ ਹੋ ਗਏ। ਦੋਵੇਂ ਸੀਆਈਏ ਸਟਾਫ ਜਗਰਾਓਂ ਵਿਖੇ ਤਾਇਨਾਤ ਸਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮਲੇ ਵਿੱਚ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੀ ਮੌਤ ''ਤੇ ਦੁੱਖ ਜ਼ਾਹਿਰ ਕੀਤਾ ਹੈ।
https://twitter.com/capt_amarinder/status/1393598003206782983
ਕੈਪਟਨ ਅਮਰਿੰਦਰ ਨੇ ਕਿਹਾ, "ਇਹ ਮੰਦਭਾਗਾ ਹੈ ਕਿ ਸਾਡੇ ਦੋ ਸੀਆਈਏ ਪੁਲਿਸ ਜਵਾਨਾਂ ''ਤੇ ਜਗਰਾਓਂ ਵਿੱਚ ਜਾਨਲੇਵਾ ਹਮਲਾ ਹੋਇਆ।"
"ਮੇਰੇ ਸੰਵੇਦਨਾ ਹਮਲੇ ਵਿੱਚ ਮਾਰ ਗਏ ਪੁਲਿਸ ਵਾਲਿਆਂ ਦੇ ਪਰਿਵਾਰ ਵਾਲਿਆਂ ਨਾਲ ਹੈ। ਅਸੀਂ ਪੂਰੀ ਕੋਸ਼ਿਸ਼ ਕਰਾਂਗੇ ਕਿ ਉਨ੍ਹਾਂ ਦਾ ਪੂਰਾ ਖਿਆਲ ਰੱਖਿਆ ਜਾਵੇ।"
https://www.youtube.com/watch?v=GhoqWviaKy4
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''aff09e13-4834-4d9e-b26e-00d636d9bc89'',''assetType'': ''STY'',''pageCounter'': ''punjabi.india.story.57130504.page'',''title'': ''ਪੰਜਾਬ ਪੁਲਿਸ ਦੀ ਟੀਮ ’ਤੇ ਜਗਰਾਓਂ ਵਿੱਚ ਹਮਲਾ, ਦੋ ASI ਦੀ ਮੌਤ'',''author'': '' ਗੁਰਮਿੰਦਰ ਸਿੰਘ'',''published'': ''2021-05-15T16:59:29Z'',''updated'': ''2021-05-15T17:04:47Z''});s_bbcws(''track'',''pageView'');