ਸੰਯੁਕਤ ਕਿਸਾਨ ਮੋਰਚਾ ਦੀ ਪੀਐੱਮ ਨੂੰ ਚਿੱਠੀ, ‘ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰੋ’
Friday, May 21, 2021 - 08:06 PM (IST)
ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ਉੱਤੇ ਮੁੜ ਗੱਲਬਾਤ ਸ਼ੁਰੂ ਕਰਨ ਲਈ ਚਿੱਠੀ ਲਿਖੀ ਹੈ।
ਚਿੱਠੀ ਵਿੱਚ ਲਿਖਿਆ ਹੈ ਕਿ ਕਿਸਾਨ ਕੋਰੋਨਾ ਮਹਾਂਮਾਰੀ ਕਾਰਨ ਕੋਈ ਸਿਹਤ ਦਾ ਖ਼ਤਰਾ ਪੈਦਾ ਨਹੀਂ ਕਰਨਾ ਚਾਹੁੰਦੇ ਹਨ ਪਰ ਉਹ ਇਸ ਲਈ ਆਪਣੇ ਸੰਘਰਸ਼ ਨੂੰ ਵੀ ਛੱਡਣ ਲਈ ਤਿਆਰ ਨਹੀਂ ਹਨ।
ਇਹ ਵੀ ਪੜ੍ਹੋ:
- ਕੋਰੋਨਾਵਾਇਰਸ: ਪੀੜਤ ਪਰਿਵਾਰਾਂ ਲਈ ਪੰਜਾਬ ਸਰਕਾਰ ਵੱਲੋਂ ਅਹਿਮ ਐਲਾਨ
- ''ਮੈਂ ਆਪਣੇ ਬੱਚੇ ਨੂੰ ਕਿਹਾ ਸੀ ਤੂੰ ਜਦੋਂ ਤੱਕ ਮੇਰੇ ਨਾਲ ਹੈ, ਮੈਂ ਤੇਰੀ ਹਿਫਾਜ਼ਤ ਕਰਾਂਗਾ, ਪਰ...''
- ਸੁਸ਼ੀਲ ਕੁਮਾਰ: ਓਲੰਪੀਅਨ ਜਿਸ ਨੂੰ ਮਹਿੰਗੀਆਂ ਗੱਡੀਆਂ ਦਾ ਹੈ ਸ਼ੌਕ, ਜਾਣੋ ਉਸ ਬਾਰੇ ਖਾਸ ਗੱਲਾਂ
ਚਿੱਠੀ ਵਿੱਚ ਲਿਖਿਆ ਹੈ, "ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੁਖੀ ਹੋਣ ਦੇ ਨਾਤੇ ਤੁਹਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਤੁਸੀਂ ਮੁੜ ਤੋਂ ਕਿਸਾਨਾਂ ਦੇ ਨਾਲ ਸੰਜੀਦਗੀ ਨਾਲ ਗੱਲਬਾਤ ਸ਼ੁਰੂ ਕਰੋ।"
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ ਤੇ ਉਹ ਇਸ ਨੂੰ ਜਾਰੀ ਰੱਖਣਗੇ।
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਤੇ ਸਰਕਾਰ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਜਿਸ ਦਾ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ।
ਇਹ ਵੀ ਪੜ੍ਹੋ:
- ''ਅਰਸ਼ਦੀਪ ਨੂੰ ਕੈਨੇਡਾ ਭੇਜਣਾ ਸਾਡਾ ਸੁਪਨਾ ਸੀ, ਪਰ ਹੁਣ ਇਹ ਸੁਪਨਾ ਭਾਰਤ ਹੈ''
- ਇਨ੍ਹਾਂ ਆਲੀਸ਼ਾਨ ਹਵੇਲੀਆਂ ਤੇ ਮਹਿਲਾਂ ਨੂੰ ਖਰੀਦਣ ਤੋਂ ਲੋਕ ਇਸ ਲਈ ਡਰਦੇ ਹਨ
- ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲੇ ਦਾ ਔਰਤ ਨੇ ਕਥਿਤ ਤੌਰ ''ਤੇ ਗੁਪਤ ਅੰਗ ਵੱਢਿਆ
https://www.youtube.com/watch?v=zfqIOmb_0xs
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''26e0b933-a66d-4cfd-8d43-fd67a8a61048'',''assetType'': ''STY'',''pageCounter'': ''punjabi.india.story.57204713.page'',''title'': ''ਸੰਯੁਕਤ ਕਿਸਾਨ ਮੋਰਚਾ ਦੀ ਪੀਐੱਮ ਨੂੰ ਚਿੱਠੀ, ‘ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰੋ’'',''published'': ''2021-05-21T14:32:06Z'',''updated'': ''2021-05-21T14:32:06Z''});s_bbcws(''track'',''pageView'');