ਪਾਕਿਸਤਾਨ ''''ਚ ਦੋ ਟਰੇਨਾਂ ਦੀ ਟੱਕਰ, ਘੱਟੋ-ਘੱਟ 25 ਲੋਕਾਂ ਦੀ ਮੌਤ
Monday, Jun 07, 2021 - 09:21 AM (IST)


ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਡਹਰਕੀ ਨੇੜੇ ਸਰ ਸੈਯਦ ਐਕਸਪ੍ਰੈਸ ਅਤੇ ਮਿੱਲਤ ਐਕਸਪ੍ਰੈਸ ਵਿੱਚ ਟੱਕਰ ਕਾਰਨ ਘੱਟੋ-ਘੱਟ 25 ਲੋਕਾਂ ਦੀ ਮੌਤ ਅਤੇ ਕਈ ਯਾਤਰੀ ਜਖ਼ਮੀ ਹੋ ਗਏ ਹਨ।
ਰੇਡੀਓ ਪਾਕਿਸਤਾਨ ਮੁਤਾਬਕ, ਇਹ ਹਾਦਸਾ ਸੋਮਵਾਰ ਦੀ ਸਵੇਰੇ-ਸਵੇਰੇ ਵਾਪਰਿਆਂ ਅਤੇ ਮਰਨ ਵਾਲਿਆਂ ਦਾ ਅੰਕੜਾ ਵਧ ਸਕਦਾ ਹੈ।
ਇਹ ਵੀ ਪੜ੍ਹੋ-
- ਮਲੇਰਕੋਟਲਾ ਸ਼ਹਿਰ ਦਾ ਨਾਂ ਕਿਵੇਂ ਪਿਆ ਤੇ ਸ਼ੇਰ ਮੁਹੰਮਦ ਖ਼ਾਨ ਨੇ ਔਰੰਗਜ਼ੇਬ ਨੂੰ ਕੀ ਚਿੱਠੀ ਲਿਖੀ ਸੀ
- ਭਾਰਤ ਦੀਆਂ ਗਰਭਵਤੀ ਤੇ ਮਾਂ ਬਣਨ ਵਾਲੀਆਂ ਔਰਤਾਂ ਫ਼ਿਕਰਮੰਦ ਕਿਉਂ
- ਕੋਰੋਨਾਵਾਇਰਸ ਕਾਰਨ ਪੰਜਾਬ ''ਚ ਅਨਾਥ ਹੋਏ ਬੱਚਿਆਂ ਦੀ ਸਹੀ ਮਦਦ ਕਿਵੇਂ ਹੋ ਸਕਦੀ ਹੈ
ਰਿਪੋਰਟਾਂ ਮੁਤਾਬਕ ਗੰਭੀਰ ਤੌਰ ''ਤੇ ਜਖ਼ਮੀ ਯਾਤਰੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਦ ਕਿ ਬੋਗੀਆਂ ''ਚ ਫਸੇ ਹੋਏ ਯਾਤਰੀਆਂ ਨੂੰ ਕੱਢਣ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।
ਰੇਲਵੇ ਮੁਤਾਬਕ, ਮਿੱਲਤ ਐਕਸਪ੍ਰੈਸ ਕਰਾਚੀ ਤੋਂ ਸਰਗੋਧਾ ਜਾ ਰਹੀ ਸੀ ਅਤੇ ਸੈਯੱਦ ਐਕਸਪ੍ਰੈਸ ਰਾਵਲਪਿੰਡੀ ਤੋਂ ਕਰਾਚੀ ਜਾ ਰਹੀ ਸੀ।
ਇਹ ਵੀ ਪੜ੍ਹੋ:
- ਬਠਿੰਡਾ ਵਿਚ ਨਗਨ ਫੜੇ ਗਏ ASI ਨੇ ਹਵਾਲਾਤ ਵਿਚ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
- ''ਕਾਲੀ ਫੰਗਲ'' ਇਨਫੈਕਸ਼ਨ ਜੋ ਭਾਰਤ ’ਚ ਕੋਰੋਨਾ ਮਰੀਜ਼ਾਂ ਲਈ ਬਣ ਰਹੀ ਜਾਨਲੇਵਾ
- ਕੋਰੋਨਾ ਕਾਲ ਦੌਰਾਨ ਰਹਿਣ ਲਈ ''ਸਭ ਤੋਂ ਵਧੀਆ ਦੇਸ''
https://www.youtube.com/watch?v=KKpyVSczFXY
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''48310fff-8aa2-4b95-bca7-8163f1560849'',''assetType'': ''STY'',''pageCounter'': ''punjabi.international.story.57380439.page'',''title'': ''ਪਾਕਿਸਤਾਨ \''ਚ ਦੋ ਟਰੇਨਾਂ ਦੀ ਟੱਕਰ, ਘੱਟੋ-ਘੱਟ 25 ਲੋਕਾਂ ਦੀ ਮੌਤ'',''published'': ''2021-06-07T03:43:00Z'',''updated'': ''2021-06-07T03:43:00Z''});s_bbcws(''track'',''pageView'');