''''ਦੁਨੀਆਂ ਦੇ ਸਭ ਤੋਂ ਵੱਡੇ ਪਰਿਵਾਰ'''' ਦੇ ਮੁਖੀ ਜ਼ਿਓਨਾ ਚਨਾ ਦੀ ਕਿਵੇਂ ਹੋਈ ਮੌਤ - ਅਹਿਮ ਖ਼ਬਰਾਂ

06/14/2021 10:06:37 AM

ਇਸ ਪੇਜ ਰਾਹੀਂ ਅਸੀਂ ਤੁਹਾਨੂੰ ਦਿਨ ਭਰ ਵਿੱਚ ਵਾਪਰ ਰਹੀਆਂ ਦੇਸ਼ ਵਿਦੇਸ਼ ਦੀਆਂ ਅਹਿਮ ਖ਼ਬਰਾਂ ਦਿੰਦੇ ਰਹਾਂਗੇ।

ਮਿਜ਼ੋਰਮ ਦੇ ਜ਼ਿਓਨਾ ਚਨਾ ਦੀ ਬੀਤੀ ਸ਼ਾਮ 76 ਸਾਲ ਦੀ ਉਮਰ ''ਚ ਮੌਤ ਹੋ ਗਈ ਹੈ।

ਜ਼ਿਓਨਾ ਚਨਾ ਦੀਆਂ 38 ਪਤਨੀਆਂ, 89 ਬੱਚੇ ਅਤੇ 33 ਦੋਹਤੇ-ਪੋਤੇ ਹਨ।

ਮਿਜ਼ੋਰਮ ਦੇ ਮੁੱਖ ਮੰਤਰੀ ਜ਼ੌਰਾਮਥੰਗਾ ਨੇ ਟਵਿੱਟਰ ''ਤੇ ਜ਼ਿਓਨਾ ਚਨਾ ਦੀ ਮੌਤ ਦੀ ਪੁਸ਼ਟੀ ਕੀਤੀ।

ਉਨ੍ਹਾਂ ਨੇ ਲਿਖਿਆ, "ਦੁਨੀਆਂ ਦੇ ਸਭ ਤੋਂ ਵੱਡੇ ਪਰਿਵਾਰ ਦੇ ਮੁਖੀ ਮੰਨੇ ਜਾਣ ਵਾਲੇ ਜ਼ਿਓਨਾ ਨੂੰ ਪਿੰਡ ਵਾਲਿਆਂ ਅਤੇ ਉਨ੍ਹਾਂ ਦੀਆਂ 38 ਪਤਨੀਆਂ ਅਤੇ 89 ਬੱਚਿਆਂ ਵੱਲੋਂ ਭਰੇ ਮਨ ਨਾਲ ਅੰਤਿਮ ਵਿਧਾਈ। ਇਸ ਪਰਿਵਾਰ ਕਰਕੇ ਸੂਬਾ ਅਤੇ ਉਨ੍ਹਾਂ ਦਾ ਪਿੰਡ ਬਕਤਾਓਂਗ ਤਲਾਂਗਨੌਮ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣ ਗਿਆ ਸੀ।"

https://twitter.com/ZoramthangaCM/status/1404040324251488258

ਜ਼ਿਓਨਾ ਚਨਾ ਨੂੰ ਡਾਇਬਟੀਜ਼ ਅਤੇ ਹਾਈਪਰਟੈਂਸ਼ਨ ਦੀ ਬਿਮਾਰੀ ਸੀ।

ਇਹ ਵੀ ਪੜ੍ਹੋ:

  • ਕੋਰੋਨਾ ਵੈਕਸੀਨ ਦੇ ਸਾਈਡ ਇਫੈਕਟ ਕੀ ਹਨ, ਕੀ ਤੁਸੀਂ ਵੀ ਵੈਕਸੀਨ ਲੈਣ ਤੋਂ ਕੁਝ ਝਿਜਕ ਰਹੇ ਹੋ
  • ਬਠਿੰਡਾ ਵਿਚ ਨਗਨ ਫੜੇ ਗਏ ASI ਨੇ ਹਵਾਲਾਤ ਵਿਚ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
  • ਕੋਰੋਨਾਵਾਇਰਸ ਕੋਵਿਡ ਵੈਕਸੀਨ: ਰੂਸੀ ਵੈਕਸੀਨ ਸਪੂਤਨਿਕ ਵਿਚ ਕੀ ਹੈ ਖਾਸ

https://www.youtube.com/watch?v=0FZceCX2cF8

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''300b27d4-e47b-4329-b4af-d63c9e86276f'',''assetType'': ''STY'',''pageCounter'': ''punjabi.india.story.57465222.page'',''title'': ''\''ਦੁਨੀਆਂ ਦੇ ਸਭ ਤੋਂ ਵੱਡੇ ਪਰਿਵਾਰ\'' ਦੇ ਮੁਖੀ ਜ਼ਿਓਨਾ ਚਨਾ ਦੀ ਕਿਵੇਂ ਹੋਈ ਮੌਤ - ਅਹਿਮ ਖ਼ਬਰਾਂ'',''published'': ''2021-06-14T04:36:12Z'',''updated'': ''2021-06-14T04:36:12Z''});s_bbcws(''track'',''pageView'');