''''ਪਿੰਜਰਾ ਤੋੜ'''' ਦੀਆਂ ਕੁੜੀਆਂ ਨੂੰ ਮਿਲੀ ਜ਼ਮਾਨਤ - ਅਹਿਮ ਖ਼ਬਰਾਂ

06/15/2021 11:21:42 AM

ਇਸ ਪੇਜ ਰਾਹੀਂ ਅਸੀਂ ਤੁਹਾਨੂੰ ਦਿਨ ਭਰ ਵਿੱਚ ਵਾਪਰ ਰਹੀਆਂ ਦੇਸ਼ ਵਿਦੇਸ਼ ਦੀਆਂ ਅਹਿਮ ਖ਼ਬਰਾਂ ਦਿੰਦੇ ਰਹਾਂਗੇ।

ਦਿੱਲੀ ਹਾਈ ਕੋਰਟ ਨੇ ਪਿੰਜਰਾ ਤੋੜ ਕਾਰਕੁਨ ਦੇਵਾਂਗਾਨਾ ਕਾਲੀਤਾ, ਨਤਾਸ਼ਾ ਨਰਵਾਲ ਅਤੇ ਜਾਮਿਆ ਦੇ ਵਿਦਿਆਰਥੀ ਆਸਿਫ਼ ਇਕਬਾਲ ਤਨਹਾ ਨੂੰ ਜ਼ਮਾਨਤ ਦੇ ਦਿੱਤੀ ਹੈ।

ਇਨ੍ਹਾਂ ਨੂੰ ਉੱਤਰ-ਪੂਰਬੀ ਦਿੱਲੀ ਹਿੰਸਾ ਸਬੰਧੀ ਸਖ਼ਤ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ-

  • ਅਡਾਨੀ ਗਰੁੱਪ ਨੂੰ ਇੱਕੋ ਦਿਨ ਵਿੱਚ ਕਿਵੇਂ ਹੋਇਆ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ
  • ਕੋਰੋਨਾਵਾਇਰਸ: ''ਮੇਰੀਆਂ ਧੀਆਂ ਨੂੰ ਨਹੀਂ ਪਤਾ ਕਿ ਉਨ੍ਹਾਂ ਦੀ ਮਾਂ ਹੁਣ ਦੁਨੀਆਂ ''ਚ ਨਹੀਂ''
  • ਨੀਨਾ ਗੁਪਤਾ ਨੇ ਦੱਸਿਆ ਕਿ ਕਿਵੇਂ ਵਿਆਹ ਦੇ ਐਨ ਮੌਕੇ ਉਨ੍ਹਾਂ ਦੇ ਸਾਥੀ ਨੇ ਉਨ੍ਹਾਂ ਨੂੰ ਛੱਡ ਦਿੱਤਾ ਸੀ

ਸਾਲ 2020 ਵਿੱਚ ਉਨ੍ਹਾਂ ਨੂੰ ਉੱਤਰ ਪੂਰਬੀ ਦਿੱਲੀ ਵਿੱਚ ਫਿਰਕੂ ਹਿੰਸਾ ਨਾਲ ਜੁੜੇ ਇੱਕ ਕੇਸ ਵਿੱਚ ਜ਼ਮਾਨਤ ਮਿਲੀ ਗਈ ਸੀ।

ਹਾਲਾਂਕਿ, ਜਮਾਨਤ ਮਿਲਣ ਤੋਂ ਕੁਝ ਦੇਰ ਬਾਅਦ ਹੀ ਪੁਲਿਸ ਨੇ ਕੁੜੀਆਂ ਨੂੰ ਕਤਲ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ:

  • ਕੋਰੋਨਾ ਵੈਕਸੀਨ ਦੇ ਸਾਈਡ ਇਫੈਕਟ ਕੀ ਹਨ, ਕੀ ਤੁਸੀਂ ਵੀ ਵੈਕਸੀਨ ਲੈਣ ਤੋਂ ਕੁਝ ਝਿਜਕ ਰਹੇ ਹੋ
  • ਬਠਿੰਡਾ ਵਿਚ ਨਗਨ ਫੜੇ ਗਏ ASI ਨੇ ਹਵਾਲਾਤ ਵਿਚ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
  • ਕੋਰੋਨਾਵਾਇਰਸ ਕੋਵਿਡ ਵੈਕਸੀਨ: ਰੂਸੀ ਵੈਕਸੀਨ ਸਪੂਤਨਿਕ ਵਿਚ ਕੀ ਹੈ ਖਾਸ

https://www.youtube.com/watch?v=pgYsjYZmIH4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''818c6e3a-dcb8-40ad-8ce6-8a85e2cffea6'',''assetType'': ''STY'',''pageCounter'': ''punjabi.india.story.57479955.page'',''title'': ''\''ਪਿੰਜਰਾ ਤੋੜ\'' ਦੀਆਂ ਕੁੜੀਆਂ ਨੂੰ ਮਿਲੀ ਜ਼ਮਾਨਤ - ਅਹਿਮ ਖ਼ਬਰਾਂ'',''published'': ''2021-06-15T05:44:09Z'',''updated'': ''2021-06-15T05:44:09Z''});s_bbcws(''track'',''pageView'');