ਓਲੰਪਿਕ ਖੇਡਾਂ ਟੋਕੀਓ 2020 : ਮਹਿਲਾ ਹਾਕੀ ਦਾ ਸੈਮੀ ਫਾਇਨਲ ਮੁਕਾਬਲਾ ਜਾਰੀ, ਭਾਰਤ 1-0 ਨਾਲ ਅੱਗੇ

08/04/2021 3:52:29 PM

Reuters

ਭਾਰਤੀ ਮਹਿਲਾ ਹਾਕੀ ਟੀਮ ਅੱਜ ਆਪਣਾ ਸੈਮੀਫਾਈਨਲ ਮੁਕਾਬਲਾ ਖੇਡ ਰਹੀ ਹੈ, ਜਿਸ ਵਿੱਚ ਉਹ ਅਰਜਨਟੀਨਾ ਦੀ ਟੀਮ ਦਾ ਸਾਹਮਣਾ ਕਰ ਰਹੀ ਹੈ।

ਮੈਚ ਦੀ ਸ਼ੁਰੂਆਤ ਵਿੱਚ ਗੁਰਜੀਤ ਕੌਰ ਨੇ ਪਹਿਲਾ ਗੋਲ ਦਾਗਿਆ ਅਤੇ ਪਹਿਲੇ ਕੁਆਟਰਜ਼ ਵਿਚ ਭਾਰਤ ਦੀ ਟੀਮ 1-0 ਨਾਲ ਅੱਗੇ ਚੱਲ ਰਹੀ ਹੈ।

ਫਿਲਹਾਲ ਅਰਜਨਟੀਨਾ ਦੀ ਟੀਮ ਘੱਟੋ-ਘੱਟ ਕਾਗਜ਼ਾਂ ''ਤੇ ਮਜ਼ਬੂਤ ਦਿਖਾਈ ਦੇ ਰਹੀ ਹੈ।

ਪਰ ਭਾਰਤੀ ਮਹਿਲਾਵਾਂ ਨੇ ਪਹਿਲਾ ਹੀ ਸੈਮੀਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚ ਦਿੱਤਾ ਹੈ।

ਟੀਮ 1980 ਵਿੱਚ ਮਾਸਕੋ ਵਿੱਚ ਚੌਥੇ ਸਥਾਨ ''ਤੇ ਰਹੀ ਸੀ ਜਦੋਂ ਕੁੜੀਆਂ ਦੀ ਹਾਕੀ ਨੇ ਓਲੰਪਿਕਸ ਵਿੱਚ ਆਪਣੀ ਸ਼ੁਰੂਆਤ ਕੀਤੀ ਸੀ।

Reuters

ਇਹ ਵੀ ਪੜ੍ਹੋ:

  • ਟੈਸਟ ਟਿਊਬ ਬੇਬੀ : ਬੱਚੇ ਦੇ ਦਾਦੇ ਨੇ ਪਿਓ ਨੂੰ ਪੁੱਛਿਆ ਇਹ ''ਹਰਾਮ'' ਦਾ ਕੰਮ ਤੂੰ ਕੀਤਾ ਹੈ
  • ਮੀਨੋਪੌਜ਼ ਕੀ ਹੈ ਤੇ ਔਰਤਾਂ ਦੀ ਇਸ ਸਮੱਸਿਆ ਬਾਰੇ ਸਭ ਨੂੰ ਜਾਣਕਾਰੀ ਹੋਣਾ ਕਿਉਂ ਜ਼ਰੂਰੀ ਹੈ
  • ਇੰਗਲੈਂਡ ਤੋਂ ਲੈ ਕੇ ਭਾਰਤ ਤੱਕ ਸੋਸ਼ਲ ਮੀਡੀਆ ’ਤੇ ਛਾਈ ਹਰਲੀਨ ਦਿਓਲ ਕੌਣ ਹੈ

https://www.youtube.com/watch?v=yGG-vu1C6mw

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''a857cdd4-8d51-46ac-a573-7a172c100f36'',''assetType'': ''STY'',''pageCounter'': ''punjabi.india.story.58087275.page'',''title'': ''ਓਲੰਪਿਕ ਖੇਡਾਂ ਟੋਕੀਓ 2020 : ਮਹਿਲਾ ਹਾਕੀ ਦਾ ਸੈਮੀ ਫਾਇਨਲ ਮੁਕਾਬਲਾ ਜਾਰੀ, ਭਾਰਤ 1-0 ਨਾਲ ਅੱਗੇ'',''published'': ''2021-08-04T10:19:01Z'',''updated'': ''2021-08-04T10:19:01Z''});s_bbcws(''track'',''pageView'');