ਪਟਿਆਲਾ ਵਿੱਚ ਸ਼ਿਵ ਸੈਨਾ ਦੇ ਕਾਰਕੁਨਾਂ ਤੇ ਸਿੱਖ ਜਥੇਬੰਦੀਆਂ ਵਿਚਾਲੇ ਤਣਾਅ, ਪੱਥਰਬਾਜ਼ੀ ਹੋਈ, ਪੁਲਿਸ ਵੱਲੋਂ ਹਵਾਈ ਫਾਇਰਿੰਗ

Friday, Apr 29, 2022 - 01:07 PM (IST)

ਪਟਿਆਲਾ ਵਿੱਚ ਸ਼ਿਵ ਸੈਨਾ ਦੇ ਕਾਰਕੁਨਾਂ ਤੇ ਸਿੱਖ ਜਥੇਬੰਦੀਆਂ ਵਿਚਾਲੇ ਤਣਾਅ, ਪੱਥਰਬਾਜ਼ੀ ਹੋਈ, ਪੁਲਿਸ ਵੱਲੋਂ ਹਵਾਈ ਫਾਇਰਿੰਗ

ਪਟਿਆਲਾ ਵਿਖੇ ਸ਼ਿਵ ਸੈਨਾ ਤੇ ਸਿੱਖ ਜਥੇਬੰਦੀਆਂ ਵਿਚਾਲੇ ਮਾਰਚ ਕੱਢਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਹਾਲਾਤ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਭਾਰਤ ਵਿੱਚ ਪਾਬੰਦੀਸ਼ੁਦਾ ਸੰਸਥਾ ''ਸਿੱਖਸ ਫਾਰ ਜਸਟਿਸ'' ਤੇ ਗੁਰਪਤਵੰਤ ਸਿੰਘ ਪੰਨੂ ਵੱਲੋਂ 29 ਅਪ੍ਰੈਲ ਨੂੰ ਡੀਸੀ ਦਫਤਰ ਉਪਰ ਖ਼ਾਲਿਸਤਾਨੀ ਝੰਡਾ ਫਹਿਰਾਉਣ ਦੀ ਗੱਲ ਆਖੀ ਗਈ ਸੀ।

ਸ਼ਿਵ ਸੈਨਾ ਵੱਲੋਂ ਇਸ ਦੇ ਵਿਰੋਧ ਵਿੱਚ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ।

ਤਾਜ਼ਾ ਜਾਣਕਾਰੀ ਮੁਤਾਬਕ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਅਤੇ ਸ਼ਿਵ ਸੈਨਾ ਦਰਮਿਆਨ ਪਥਰਾਅ ਵੀ ਹੋਇਆ ਹੈ ਅਤੇ ਇਨ੍ਹਾਂ ਹਾਲਾਤਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਹਵਾਈ ਫਾਇਰਿੰਗ ਵੀ ਕੀਤੀ ਗਈ ਹੈ।

ਜਿੱਥੇ ਸਿੱਖ ਜਥੇਬੰਦੀਆਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਗਈ ਉੱਥੇ ਹੀ ਸ਼ਿਵ ਸੈਨਾ (ਬਾਲ ਠਾਕਰੇ) ਵੱਲੋਂ ਇਸ ਦੇ ਉਲਟ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''16514c53-fe44-4d9d-bbde-b9948bff7d6e'',''assetType'': ''STY'',''pageCounter'': ''punjabi.india.story.61268843.page'',''title'': ''ਪਟਿਆਲਾ ਵਿੱਚ ਸ਼ਿਵ ਸੈਨਾ ਦੇ ਕਾਰਕੁਨਾਂ ਤੇ ਸਿੱਖ ਜਥੇਬੰਦੀਆਂ ਵਿਚਾਲੇ ਤਣਾਅ, ਪੱਥਰਬਾਜ਼ੀ ਹੋਈ, ਪੁਲਿਸ ਵੱਲੋਂ ਹਵਾਈ ਫਾਇਰਿੰਗ'',''published'': ''2022-04-29T07:37:44Z'',''updated'': ''2022-04-29T07:37:44Z''});s_bbcws(''track'',''pageView'');

Related News