ਕਿਸਾਨਾਂ ਨੇ ਮੰਗਾ ਨੂੰ ਲੈ ਕੇ ਕੀਤਾ ਮਾਰਚ, ਜਾਣੋ ਕੀ ਹੈ ਮਾਹੋਲ

05/17/2022 4:08:20 PM

BBC

ਆਪਣੀਆਂ ਮੰਗਾ ਨੂੰ ਲੈ ਕੇ ਮੰਗਲਵਾਰ ਨੂੰ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਕਿਸਾਨਾਂ ਵੱਲੋਂ ਪੱਕਾ ਮੋਰਚੇ ਲਗਾਉਣ ਦੀ ਗੱਲ ਕਹੀ ਜਾ ਰਹੀ ਹੈ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਕਿਸਾਨ ਆਪਣੇ ਨਾਲ ਸਾਮਾਨ ਨਾਲ ਲੈਸ ਟਰਾਲੀਆਂ ਵੀ ਲੈ ਕੇ ਆਏ ਹਨ।

ਦਰਅਸਲ, ਕਿਸਾਨਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ-ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ।

ਕਿਸਾਨ ਆਗੂਆਂ ਨੇ ਇੱਕ ਬੈਠਕ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਚੰਡਿਗੜ੍ਹ ਵੱਲ ਮਾਰਚ ਕਰਨਾ ਸ਼ੁਰੂ ਕੀਤਾ।

ਕਿਸਾਨ ਮੋਹਾਲੀ-ਚੰਡੀਗੜ੍ਹ ਬਾਰਡਰ ''ਤੇ ਪੱਕਾ ਮੋਰਚਾ ਲਗਾਉਣ ਦੀ ਗੱਲ ਆਖ ਰਹੇ ਹਨ।

ਇਹ ਵੀ ਪੜ੍ਹੋ:

  • 4 ਸਾਲ ਦੀ ਉਮਰ ’ਚ ਅਗਵਾ ਹੋਏ ਵਿਅਕਤੀ ਨੇ ਯਾਦਾਂ ਦੇ ਨਕਸ਼ੇ ਰਾਹੀਂ ਕਰੀਬ 30 ਸਾਲ ਬਾਅਦ ਮਾਂ ਨੂੰ ਲੱਭਿਆ
  • ਮੱਧ ਕਾਲ ਵਿੱਚ ਲੋਕ ਰਾਤ ਦੀ ਨੀਂਦ ਨੂੰ ਦੋ ਹਿੱਸਿਆਂ ਵਿੱਚ ਵੰਡਦੇ ਸੀ, ਨੀਂਦ ਬਾਰੇ ਅਜਿਹੀਆਂ ਦਿਲਚਸਪ ਗੱਲਾਂ
  • ਆਪਣੇ ਮ੍ਰਿਤਕ ਪੁੱਤਰ ਦੇ ਸ਼ੁਕਰਾਣੂ ਕਿਉਂ ਮੰਗ ਰਹੇ ਹਨ ਇਹ ਮਾਂ-ਬਾਪ

https://www.youtube.com/watch?v=KBt-vyrJS4c

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''c4f58607-9b6b-4e95-afeb-43886a7795f6'',''assetType'': ''STY'',''pageCounter'': ''punjabi.india.story.61480263.page'',''title'': ''ਕਿਸਾਨਾਂ ਨੇ ਮੰਗਾ ਨੂੰ ਲੈ ਕੇ ਕੀਤਾ ਮਾਰਚ, ਜਾਣੋ ਕੀ ਹੈ ਮਾਹੋਲ'',''published'': ''2022-05-17T10:38:08Z'',''updated'': ''2022-05-17T10:38:08Z''});s_bbcws(''track'',''pageView'');