ਰਾਜਸਥਾਨ ਦੇ ਉਦੇਪੁਰ ''''ਚ ਨੌਜਵਾਨ ਦੇ ਕਤਲ ਤੋਂ ਬਾਅਦ ਤਣਾਅ, ਸ਼ਹਿਰ ਅਣਮਿੱਥੇ ਸਮੇਂ ਲਈ ਬੰਦ
Tuesday, Jun 28, 2022 - 07:45 PM (IST)

ਰਾਜਸਥਾਨ ਸੂਬੇ ਦੇ ਉਦੇਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਦੁਪਹਿਰ ਲਗਭਗ ਸਾਢੇ ਤਿੰਨ ਵਜੇ ਇੱਕ ਸ਼ਖ਼ਸ ਦਾ ਗਲਾ ਵੱਢ ਦੇ ਕਤਲ ਕਰ ਦਿੱਤਾ ਗਿਆ।
ਉਦੇਪੁਰ ਦੇ ਕਲੈਕਟਰ ਤਾਰਾ ਚੰਦ ਮੀਣਾ ਅਤੇ ਐਸਪੀ ਮਨੋਜ ਕੁਮਾਰ ਸਣੇ ਦਰਜਨ ਦੇ ਕਰੀਬ ਥਾਣਿਆਂ ਦੀ ਪੁਲਿਸ ਮੌਕੇ ਉੱਤੇ ਤੈਨਾਤ ਹੈ।
ਇਸ ਘਟਨਾ ਤੋਂ ਬਾਅਦ ਪੁਲਿਸ ਇਲਾਕੇ ਵਿੱਚ ਸ਼ਾਂਤੀ ਕਾਇਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਐਸਪੀ ਮਨੋਜ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ''''''''ਇਹ ਘਿਨਾਉਣਾ ਕਤਲ ਹੈ। ਕੁਝ ਮੁਲਜ਼ਮਾਂ ਦੀ ਪਛਾਣ ਕੀਤੀ ਗਈ ਹੈ, ਪੁਲਿਸ ਟੀਮਾਂ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਹਨ। ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।''''''''
ਉਦੇਪੁਰ ਵਿੱਚ ਤਣਾਅ ਨੂੰ ਦੇਖਦਿਆਂ ਹੋਇਆਂ ਅਗਲੇ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।
https://twitter.com/ANI_MP_CG_RJ/status/1541761683504635904

ਇਹ ਵੀ ਪੜ੍ਹੋ:
- ਤੁਸੀਂ ਵੀ ਕਸਰਤ ਤੋਂ ਭੱਜਦੇ ਹੋ, ਤਾਂ ਇਹ 10 ਨੁਕਤੇ ਅਪਣਾਓ
- ਅਸੀਂ ਰੋਜ਼ ਤਿੰਨ ਵਾਰ ਖਾਣਾ ਖਾਂਦੇ ਹਾਂ, ਪਰ ਸਿਹਤ ਮਾਹਰਾਂ ਦੀ ਕੀ ਹੈ ਸਲਾਹ ਕਿ ਕਦੋਂ ਕੀ ਖਾਈਏ
- ਸੈਨੇਟਰੀ ਪੈਡ ਦੀ ਥਾਂ ਲੈ ਰਿਹਾ ਮੈਂਸਟੁਰਲ ਕੱਪ ਕੀ ਹੈ ਤੇ ਕਿਵੇਂ ਕੰਮ ਕਰਦਾ ਹੈ
https://www.youtube.com/watch?v=6OY0TP93J08
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''''ਤੇ ਜੁੜੋ।)