ਗੈਂਗਸਟਰਾਂ ਨੂੰ ਚੇਤਾਵਨੀ: ‘ਮੁੱਖ ਧਾਰਾ ਵਿੱਚ ਆ ਜਾਓ, ਸ਼ਹਿ ਦੇਣ ਵਾਲਾ ਕੋਈ ਨਹੀਂ’
Thursday, Nov 17, 2022 - 07:11 PM (IST)


ਪੰਜਾਬ ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਜੁਰਮ ਅਤੇ ਕਤਲ ਦੀਆਂ ਕਈ ਵੱਡੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਖਾਲਿਸਤਾਨ ਦਾ ਮੁੱਦਾ ਵੀ ਵਾਰ-ਵਾਰ ਚੁੱਕਿਆ ਜਾ ਰਿਹਾ ਹੈ ਤੇ ਅੰਮ੍ਰਿਤਪਾਲ ਦਾ ਮੁੱਦਾ ਵੀ ਪੰਜਾਬ ਵਿੱਚ ਕਾਫ਼ੀ ਗਰਮਾ ਰਿਹਾ ਹੈ। ਇਨ੍ਹਾਂ ਸਾਰੇ ਮੁੱਦਿਆਂ ਬਾਰੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਕੈਬਨਿਟ ਮੰਤਰੀ ਮੀਤ ਹੇਅਰ ਨਾਲ ਗੱਲਬਾਤ ਕੀਤੀ।
(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)