ਇੰਡੋਨੇਸ਼ੀਆ ਵਿੱਚ ਭੂਚਾਲ, 20 ਲੋਕਾਂ ਦੀ ਮੌਤ, 300 ਜ਼ਖਮੀ

Monday, Nov 21, 2022 - 02:41 PM (IST)

ਇੰਡੋਨੇਸ਼ੀਆ ਵਿੱਚ ਭੂਚਾਲ, 20 ਲੋਕਾਂ ਦੀ ਮੌਤ, 300 ਜ਼ਖਮੀ
ਭੁਚਾਲ
Getty Images

ਇੰਡੋਨੇਸ਼ੀਆ ਵਿੱਚ ਸੋਮਵਾਰ ਨੂੰ ਭੁਚਾਲ ਨਾਲ 20 ਲੋਕਾਂ ਦੀ ਮੌਤ ਹੋ ਗਈ ਹੈ ਅਤੇ 300 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।

ਖ਼ਬਰ ਏਜੰਸੀ ਏਐਫ਼ਪੀ ਨੇ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਭੁਚਾਲ ਅਤੇ ਮੌਤਾਂ ਬਾਰੇ ਜਾਣਕਾਰੀ ਦਿੱਤੀ ਹੈ।

ਯੂਐੱਸਜੀਐੱਸ ਦੇ ਮੁਤਾਬਕ ਰਿਕਟਰ ਸਕੇਲ ਉੱਪਰ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ।

(ਬੀਬੀਸੀ ਪੰਜਾਬੀ ਨਾਲ ਅਤੇ ''''ਤੇ ਜੁੜੋ।)



Related News