ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਰਿਸ਼ਤਵ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
Thursday, Feb 23, 2023 - 08:30 AM (IST)


ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਬੀਤੇ ਦਿਨੀਂ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਿਆਕ ਅਮਿਤ ਰਤਨ ਤੇ ਉਨ੍ਹਾਂ ਦੇ ਪੀਏ ਰਿਸ਼ਮ ਗਰਗ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਰਿਸ਼ਵਤ ਲੈਂਦਿਆਂ ਫ਼ੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ।
ਇਸ ਤੋਂ ਬਾਅਦ ਵਿਜੀਲੈਂਸ ਵਲੋਂ ਉਨ੍ਹਾਂ ਦੇ ਪੀਏ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''''ਤੇ ਜੁੜੋ।)