ਅਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ, ਪੂਰੇ ਪੰਜਾਬ ''''ਚ ਇੰਟਰਨੈੱਟ ਬੰਦ
Saturday, Mar 18, 2023 - 04:16 PM (IST)


''''ਵਾਰਿਸ ਪੰਜਾਬ ਦੇ'''' ਮੁਖੀ ਅਮ੍ਰਿਤਪਾਲ ਸਿੰਘ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਕਾਰਵਾਈ ਕਰ ਰਹੀ ਹੈ।
ਇਸੇ ਸਿਲਸਿਲੇ ਵਿੱਚ ਜਲੰਧਰ ਅਤੇ ਸ਼ਾਹਕੋਟ ਦੇ ਇਲਾਕਿਆਂ ਵਿੱ ਪੁਲਿਸ ਟੀਮਾਂ ਕਾਰਵਾਈ ਕਰ ਰਹੀਆਂ ਹਨ।
ਪੰਜਾਬ ਵਿੱਚ ਐਤਵਾਰ ਦੁਪਹਿਰ 12 ਵਜੇ ਤੱਕ ਇੰਟਰਵਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ।