ਅਕਾਲੀ ਆਗੂ ਅਮਰਜੀਤ ਕੁਲਾਣਾ ਦੀ ਪਤਨੀ ਦੀ ਮੌਤ ''ਤੇ ਸੁਖਬੀਰ ਬਾਦਲ ਨੇ ਕੀਤਾ ਅਫ਼ਸੋਸ

Wednesday, Sep 03, 2025 - 03:26 PM (IST)

ਅਕਾਲੀ ਆਗੂ ਅਮਰਜੀਤ ਕੁਲਾਣਾ ਦੀ ਪਤਨੀ ਦੀ ਮੌਤ ''ਤੇ ਸੁਖਬੀਰ ਬਾਦਲ ਨੇ ਕੀਤਾ ਅਫ਼ਸੋਸ

ਬੁਢਲਾਡਾ (ਮਨਜੀਤ) : ਸੀਨੀਅਰ ਅਕਾਲੀ ਆਗੂ ਬੁਢਲਾਡਾ ਜੱਥੇਦਾਰ ਅਮਰਜੀਤ ਸਿੰਘ ਕੁਲਾਣਾ ਦੀ ਧਰਮ ਪਤਨੀ ਸਰਬਜੀਤ ਕੌਰ ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੀ ਮੌਤ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਉੱਪ ਪ੍ਰਧਾਨ ਡਾ. ਨਿਸ਼ਾਨ ਸਿੰਘ ਨੇ ਅਫਸੋਸ ਪ੍ਰਗਟ ਕਰਦਿਆਂ ਪਰਮਾਤਮਾ ਦੇ ਚਰਨਾਂ ਵਿੱਚ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਜੱਥੇਦਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। 
 


author

Babita

Content Editor

Related News