‘India AI ਇਮਪੈਕਟ ਐਕਸਪੋ’ ’ਚ ਐੱਨਵੀਡੀਆ, ਗੂਗਲ, Open AI ਸਮੇਤ 400 ਪ੍ਰਦਰਸ਼ਕ ਹੋਣਗੇ ਸ਼ਾਮਲ
Thursday, Feb 12, 2026 - 07:03 PM (IST)
ਬਿਜ਼ਨੈੱਸ ਡੈਸਕ - ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਖੇਤਰ ਦੀਆਂ ਪ੍ਰਮੁੱਖ ਕੰਪਨੀਆਂ ਐੱਨਵੀਡੀਆ, ਗੂਗਲ ਅਤੇ ਓਪਨ ਏ. ਆਈ. ‘ਇੰਡੀਆ ਏ. ਆਈ. ਇਮਪੈਕਟ ਐਕਸਪੋ 2026’ ’ਚ ਹਿੱਸਾ ਲੈਣ ਵਾਲੇ 400 ਪ੍ਰਦਰਸ਼ਕਾਂ ’ਚ ਸ਼ਾਮਲ ਹਨ। ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਹੁਣ ਵਿਦੇਸ਼ ਤੋਂ Gold ਸਮੇਤ ਜ਼ਿਆਦਾ ਸਾਮਾਨ ਲਿਆ ਸਕਣਗੇ ਯਾਤਰੀ, ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ
ਇਹ ਵੀ ਪੜ੍ਹੋ : Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?
ਇਹ ਪੰਜ ਦਿਨਾ ‘ਇੰਡੀਆ ਏ. ਆਈ. ਇਮਪੈਕਟ ਐਕਸਪੋ 2026’ 16 ਤੋਂ 20 ਫਰਵਰੀ ਤੱਕ ਆਯੋਜਿਤ ਕੀਤਾ ਜਾਵੇਗਾ। ਸਾਫਟਵੇਅਰ ਟੈਕਨਾਲੋਜੀ ਪਾਰਕਸ ਆਫ ਇੰਡੀਆ (ਐੱਸ. ਟੀ. ਪੀ. ਆਈ.) ਦੇ ਡਾਇਰੈਕਟਰ ਜਨਰਲ ਅਰਵਿੰਦ ਕੁਮਾਰ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਏ. ਆਈ. ਸਰਗਰਮੀਆਂ ਨਾਲ ਜੁੜੀਆਂ ਕੰਪਨੀਆਂ ਲਈ ਮੇਲਜੋਲ ਦਾ ਮੰਚ ਬਣੇਗੀ, ਜਿੱਥੇ ਭਾਰਤੀ ਇਨੋਵੇਟਰ ਵੀ ਆਪਣੀਆਂ ਸਮਰੱਥਾਵਾਂ ਦਾ ਪ੍ਰਦਰਸ਼ਨ ਕਰਨਗੇ। ਕੁਮਾਰ ਨੇ ਦੱਸਿਆ ਕਿ ਇਸ ਸਿਖਰ ਸੰਮੇਲਨ ’ਚ 100 ਤੋਂ ਵੱਧ ਦੇਸ਼ਾਂ ਨੇ ਹਿੱਸਾ ਲੈਣ ਦੀ ਪੁਸ਼ਟੀ ਕੀਤੀ ਹੈ, ਜਿਨ੍ਹਾਂ ’ਚ 50 ਮੰਤਰੀ-ਪੱਧਰ ਦੇ ਵਫਦ ਸ਼ਾਮਲ ਹਨ।
ਇਹ ਵੀ ਪੜ੍ਹੋ : 8th Pay Commission ਦੀ ਸ਼ੁਰੂਆਤ: LIVE ਹੋਈ ਵੈੱਬਸਾਈਟ, ਸਰਕਾਰ ਨੇ ਸੁਝਾਅ ਲਈ ਆਖ਼ਰੀ ਤਾਰੀਖ਼ ਕੀਤੀ ਜਾਰੀ
ਇਹ ਵੀ ਪੜ੍ਹੋ : ਨਵੇਂ ਨਿਯਮਾਂ ਦਾ ਡਰਾਫਟ ਜਾਰੀ : ਇਨਕਮ ਟੈਕਸ ਹੁਣ 333 ਨਿਯਮਾਂ ’ਚ ਸਿਮਟਿਆ, 1 ਅਪ੍ਰੈਲ ਤੋਂ ਹੋਵੇਗਾ ਲਾਗੂ
ਇਹ ਵੀ ਪੜ੍ਹੋ : ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
