1 ਪੈਸੇ ਕਮਜ਼ੋਰ ਹੋ ਕੇ 68.45 ''ਤੇ ਖੁਲ੍ਹਿਆ ਰੁਪਿਆ

07/12/2019 9:19:53 AM

ਮੁੰਬਈ — ਡਾਲਰ ਦੇ ਮੁਕਾਬਲੇ ਰੁਪਏ 'ਚ ਅੱਜ ਮਾਮੂਲੀ ਕਮਜ਼ੋਰੀ ਦੇਖਣ ਨੂੰ ਮਿਲ ਰਹੀ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 1 ਪੈਸੇ ਦੀ ਕਮਜ਼ੋਰੀ ਦੇ ਨਾਲ 68.45 ਦੇ ਪੱਧਰ 'ਤੇ ਖੁੱਲ੍ਹਾ ਹੈ। ਅਜਿਹੇ 'ਚ ਪਿਛਲੇ ਕਾਰੋਬਾਰੀ ਦਿਨ ਯਾਨੀ ਕਿ ਕੱਲ੍ਹ ਡਾਲਰ ਦੇ ਮੁਕਾਬਲੇ ਰੁਪਿਆ  68.44 ਦੇ ਪੱਧਰ 'ਤੇ ਬੰਦ ਹੋਇਆ ਸੀ।


Related News