10 ਪੈਸੇ ਮਜ਼ਬੂਤ ਹੋ ਕੇ 71.80 ''ਤੇ ਖੁੱਲ੍ਹਿਆ ਰੁਪਿਆ

11/18/2019 9:35:28 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 10 ਪੈਸੇ ਦੀ ਮਜ਼ਬੂਤੀ ਦੇ ਨਾਲ 71.68 ਦੇ ਪੱਧਰ 'ਤੇ ਖੁੱਲ੍ਹਾ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਯਾਨੀ ਕਿ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 71.78 ਦੇ ਪੱਧਰ 'ਤੇ ਬੰਦ ਹੋਇਆ ਸੀ।
 


Related News