14 ਪੈਸੇ ਕਮਜ਼ੋਰ ਹੋ ਕੇ 70.80 ਦੇ ਪੱਧਰ ''ਤੇ ਖੁੱਲ੍ਹਿਆ ਰੁਪਿਆ

01/13/2020 10:14:51 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਜ਼ੋਰਦਾਰ ਮਜ਼ਬੂਤੀ ਨਾਲ ਹੋਈ ਹੈ । ਡਾਲਰ ਦੇ ਮੁਕਾਬਲੇ ਰੁਪਿਆ ਅੱਜ 14 ਪੈਸੇ ਦੀ ਮਜ਼ਬੂਤੀ ਦੇ ਨਾਲ 70.80 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 27 ਪੈਸੇ ਮਜ਼ਬੂਤ ਹੋ ਕੇ 70.94 ਦੇ ਪੱਧਰ 'ਤੇ ਬੰਦ ਹੋਇਆ ਸੀ।