2 ਪੈਸੇ ਘਟ ਕੇ 71.17 ਦੇ ਪੱਧਰ ''ਤੇ ਖੁੱਲ੍ਹਾ

08/19/2019 9:34:01 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਹਲਕੀ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 2 ਪੈਸੇ ਦੀ ਕਮਜ਼ੋਰੀ ਨਾਲ 71.17 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 71.15 ਦੇ ਪੱਧਰ 'ਤੇ ਬੰਦ ਹੋਇਆ ਸੀ।