6 ਪੈਸੇ ਮਜ਼ਬੂਤ ਹੋ ਕੇ 71.34 ''ਤੇ ਖੁੱਲ੍ਹਿਆ ਰੁਪਿਆ

02/10/2020 11:14:08 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਤੇਜ਼ੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 6 ਪੈਸੇ ਦੀ ਮਜ਼ਬੂਤੀ ਦੇ ਨਾਲ 71.34 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 20 ਪੈਸੇ ਕਮਜ਼ੋਰ ਹੋ ਕੇ 71.40 ਦੇ ਪੱਧਰ 'ਤੇ ਬੰਦ ਹੋਇਆ ਸੀ।