6 ਪੈਸੇ ਮਜ਼ਬੂਤ ਹੋ ਕੇ 70.75 ਦੇ ਪੱਧਰ ''ਤੇ ਖੁੱਲ੍ਹਿਆ

12/16/2019 9:31:13 AM

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਮਜ਼ਬੂਤ ਹੋ ਕੇ 70.75 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਭਾਵ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 2 ਪੈਸੇ ਮਜ਼ਬੂਤ ਹੋ ਕੇ 70.81 ਦੇ ਪੱਧਰ 'ਤੇ ਬੰਦ ਹੋਇਆ ਸੀ।

Aarti dhillon

This news is Content Editor Aarti dhillon