ਏਸ਼ੀਆਈ ਵਿਕਾਸ ਬੈਂਕ ਦਾ ਵਫ਼ਦ ਸਿੱਕਮ ਦੇ ਮੁੱਖ ਮੰਤਰੀ ਨੂੰ ਮਿਲਿਆ

11/09/2023 5:45:22 PM

ਗੰਗਟੋਕ (ਭਾਸ਼ਾ) - ਏਸ਼ੀਅਨ ਡਿਵੈਲਪਮੈਂਟ ਬੈਂਕ (ਏ.ਡੀ.ਬੀ.) ਦੇ ਇਕ ਵਫਦ ਨੇ ਐਮਾ ਫਰਾਂਸਿਸ ਮਾਰਸਡੇਨ ਦੀ ਅਗਵਾਈ ਵਿਚ ਵੀਰਵਾਰ ਨੂੰ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ :   Diwali Offer: ਇਨ੍ਹਾਂ 3 ਵੱਡੇ ਬੈਂਕਾਂ ਨੇ Home ਅਤੇ Car ਲੋਨ ਨੂੰ ਲੈ ਕੇ ਕੀਤਾ ਆਫ਼ਰਸ ਦਾ ਐਲਾਨ

ਮੀਟਿੰਗ ਵਿੱਚ ਦੋਵਾਂ ਧਿਰਾਂ ਨੇ ADB ਦੁਆਰਾ ਵਿੱਤ ਪ੍ਰਾਪਤ ਸਿੱਕਮ ਪਾਵਰ ਸੈਕਟਰ ਡਿਵੈਲਪਮੈਂਟ ਪ੍ਰੋਜੈਕਟ (SPSDP) ਬਾਰੇ ਚਰਚਾ ਕੀਤੀ। ਇਸ ਪ੍ਰਾਜੈਕਟ ਲਈ ਸਮਰਥਨ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਅਧਿਕਾਰੀ ਨੇ ਕਿਹਾ ਕਿ SSPSDP ਦਾ ਉਦੇਸ਼ ਸਿੱਕਮ ਵਿੱਚ ਬਿਜਲੀ ਵੰਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨਾ ਹੈ। ADB ਦੁਆਰਾ ਫੰਡ ਕੀਤੇ ਇਸ ਪ੍ਰੋਜੈਕਟ ਨੂੰ 165 ਮਿਲੀਅਨ ਡਾਲਰ ਦੀ ਲਾਗਤ ਨਾਲ 2025 ਤੱਕ ਪੂਰਾ ਕਰਨ ਦਾ ਟੀਚਾ ਹੈ।

ਇਹ ਵੀ ਪੜ੍ਹੋ :  ਸਾਈਬਰ ਧੋਖਾਧੜੀ ਨੂੰ ਰੋਕਣ ਲਈ ਸਰਕਾਰ ਦਾ ਵੱਡਾ ਕਦਮ , ਜਲਦ ਮਿਲੇਗੀ Unique customer ID

ਇਹ ਵੀ ਪੜ੍ਹੋ :   ਮਹਿੰਗਾਈ 'ਤੇ ਵਾਰ : 27 ਰੁਪਏ ਕਿਲੋ ਆਟਾ ਤੇ 60 ਰੁਪਏ ਕਿਲੋ ਦਾਲ ਦੀ ਦੇਸ਼ ਭਰ 'ਚ ਵਿਕਰੀ ਸ਼ੁਰੂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Harinder Kaur

Content Editor

Related News