ਗੈਰ-ਬਾਸਮਤੀ ਚੌਲਾਂ ਦੀ ਬਰਾਮਦ ਲਈ APDA ਨਾਲ ਸਮਝੌਤਾ ਰਜਿਸਟ੍ਰੇਸ਼ਨ ਲਾਜ਼ਮੀ : ਸਰਕਾਰ

Thursday, Sep 25, 2025 - 01:02 PM (IST)

ਗੈਰ-ਬਾਸਮਤੀ ਚੌਲਾਂ ਦੀ ਬਰਾਮਦ ਲਈ APDA ਨਾਲ ਸਮਝੌਤਾ ਰਜਿਸਟ੍ਰੇਸ਼ਨ ਲਾਜ਼ਮੀ : ਸਰਕਾਰ

ਨਵੀਂ ਦਿੱਲੀ (ਭਾਸ਼ਾ) - ਗੈਰ-ਬਾਸਮਤੀ ਚੌਲਾਂ ਦੀ ਬਰਾਮਦ ਦੀ ਇਜਾਜ਼ਤ ਵਣਜ ਮੰਤਰਾਲਾ ਦੀ ਇਕਾਈ ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈੱਲਪਮੈਂਟ ਅਥਾਰਟੀ (ਏਪੀਡਾ) ’ਚ ਰਜਿਸਟ੍ਰੇਸ਼ਨ ਤੋਂ ਬਾਅਦ ਹੀ ਦਿੱਤੀ ਜਾਵੇਗੀ। ਸਰਕਾਰ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ :     ਸੱਤਵੇਂ ਅਸਮਾਨ 'ਤੇ ਪਹੁੰਚੀ ਸੋਨੇ ਦੀ ਕੀਮਤ ,ਚਾਂਦੀ ਨੇ ਵੀ ਮਾਰੀ ਵੱਡੀ ਛਾਲ, ਜਾਣੋ ਵਾਧੇ ਦੇ ਕਾਰਨ
ਇਹ ਵੀ ਪੜ੍ਹੋ :     UPI ਭੁਗਤਾਨ ਪ੍ਰਣਾਲੀ 'ਚ ਵੱਡਾ ਬਦਲਾਅ: 1 ਅਕਤੂਬਰ ਤੋਂ ਯੂਜ਼ਰਸ ਨਹੀਂ ਮੰਗ ਪਾਉਣਗੇ ਦੋਸਤ-ਰਿਸ਼ਤੇਦਾਰ ਤੋਂ ਸਿੱਧੇ ਪੈਸੇ

ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ (ਡੀ. ਜੀ. ਐੱਫ. ਟੀ.) ਨੇ ਇਕ ਨੋਟੀਫਿਕੇਸ਼ਨ ’ਚ ਕਿਹਾ,‘‘ਗੈਰ-ਬਾਸਮਤੀ ਚੌਲਾਂ ਦੀ ਬਰਾਮਦ ਨੀਤੀ ’ਚ ਇਕ ਵਾਧੂ ਸ਼ਰਤ ਜੋਡ਼ੀ ਗਈ ਹੈ, ਜਿਸ ਅਨੁਸਾਰ ਗੈਰ-ਬਾਸਮਤੀ ਚੌਲਾਂ ਦੀ ਬਰਾਮਦ ਏਪੀਡਾ ਨਾਲ ਸਮਝੌਤਿਆਂ ਦੀ ਰਜਿਸਟ੍ਰੇਸ਼ਨ ਹੋਣ ਤੋਂ ਬਾਅਦ ਹੀ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਵਿੱਤੀ ਸਾਲ ਦੀ ਅਪ੍ਰੈਲ-ਅਗਸਤ ਮਿਆਦ ਦੌਰਾਨ ਦੇਸ਼ ਦੀ ਚੌਲ ਬਰਾਮਦ 6.4 ਫੀਸਦੀ ਵਧ ਕੇ 4.7 ਅਰਬ ਡਾਲਰ ਹੋ ਗਈ।

ਇਹ ਵੀ ਪੜ੍ਹੋ :     ਅਰਬਪਤੀਆਂ ਦੀ ਸੂਚੀ 'ਚ ਇੱਕ ਹੋਰ ਭਾਰਤੀ ਹੋਇਆ ਸ਼ਾਮਲ, 3 ਮਹੀਨਿਆਂ 'ਚ ਕਮਾਏ 8,623 ਕਰੋੜ ਰੁਪਏ
ਇਹ ਵੀ ਪੜ੍ਹੋ :     LIC ਦੀ ਇਹ ਸਕੀਮ ਬਣੇਗੀ ਬੁਢਾਪੇ ਦਾ ਸਹਾਰਾ, ਹਰ ਮਹੀਨੇ ਮਿਲੇਗੀ 15,000 ਰੁਪਏ ਦੀ ਪੈਨਸ਼ਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News