ਦਿੱਲੀ ਤੋਂ ਲੰਡਨ ਪਹੁੰਚੀ Air India ਦੀ ਫਲਾਈਟ heathrow airport ''ਤੇ ਫਸੀ, 1 ਘੰਟਾ ਜਹਾਜ਼ ''ਚ ਬੰਦ ਰਹੇ ਯਾਤਰੀ

Monday, Sep 30, 2024 - 01:35 PM (IST)

ਲੰਡਨ - ਦਿੱਲੀ ਤੋਂ ਲੰਡਨ ਆ ਰਹੀ Air India 161 ਫਲਾਈਟ ਨੂੰ ਲੰਡਨ ਦੇ ਹੀਥਰੋ ਹਵਾਈ ਅੱਡੇ 'ਤੇ ਸਟੈਂਡ ਮਿਲਣ ਦੇ ਬਾਵਜੂਦ ਸਮੂਹ ਯਾਤਰੀਆਂ ਨੂੰ ਇਕ ਘੰਟੇ ਤੋਂ ਵੱਧ ਸਮਾਂ ਜਹਾਜ਼ ਵਿੱਚ ਹੀ ਬੈਠਣਾ ਪਿਆ।

ਇਹ ਵੀ ਪੜ੍ਹੋ :   ਨਿਰਮਲਾ ਸੀਤਾਰਮਨ ਖ਼ਿਲਾਫ਼ ਕੋਰਟ ਦਾ ਵੱਡਾ ਫੈਸਲਾ, FIR ਦਰਜ ਕਰਨ ਦਾ ਆਦੇਸ਼

ਜ਼ਿਕਰਯੋਗ ਹੈ ਕਿ ਏਅਰ ਇੰਡਿਆ ਦੇ ਜਹਾਜ਼ ਨੂੰ ਮਿਲੇ ਸਟੈਂਡ ਦੀਆਂ ਦੋਵੇਂ ਯਾਤਰੀਆਂ ਨੂੰ ਉਤਾਰਨ ਵਾਲੀਆਂ ਜੈਟੀਆਂ ਵਿੱਚ ਤਕਨੀਕੀ ਨੁਕਸ ਪੈਣ ਕਾਰਨ ਯਾਤਰੀਆਂ ਜਹਾਜ਼ ਅੰਦਰ ਹੀ ਡੱਕੇ ਗਏ। ਸਥਾਨਕ ਇੰਜਨੀਅਰਾਂ  ਵੱਲੋਂ ਲਗਾਤਾਰ ਤਕਨੀਕੀ ਨੁਕਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਅੰਤ ਇੱਕ ਘੰਟੇ ਤੋਂ ਵੱਧ ਸਮੇਂ ਤੋਂ ਬਾਅਦ ਯਾਤਰੀਆਂ ਨੂੰ ਜਹਾਜ਼ ਵਿੱਚੋਂ ਬਾਹਰ ਉਤਾਰਿਆ ਗਿਆ।

ਇਹ ਵੀ ਪੜ੍ਹੋ :      ਸਾਵਧਾਨ : 1 ਅਕਤੂਬਰ ਤੋਂ ਬਦਲਣ ਜਾ ਰਹੇ ਇਹ ਨਿਯਮ, ਇਨ੍ਹਾਂ ਬਦਲਾਅ ਬਾਰੇ ਸੁਚੇਤ ਰਹਿਣਾ ਹੈ ਜ਼ਰੂਰੀ
ਇਹ ਵੀ ਪੜ੍ਹੋ :     ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ, ਧੀ ਦੇ ਕਤਲ ਸਬੰਧੀ ਮੰਗਿਆ ਸਪੱਸ਼ਟੀਕਰਨ
ਇਹ ਵੀ ਪੜ੍ਹੋ :     CBI ਅਫ਼ਸਰ ਬਣ ਕੇ ਠੱਗਾਂ ਨੇ ਔਰਤ ਨੂੰ ਕੀਤਾ 'ONLINE ARREST', ਫਰਜ਼ੀ ਵਾਰੰਟ ਦਿਖਾ ਲੁੱਟੇ 9 ਲੱਖ
ਇਹ ਵੀ ਪੜ੍ਹੋ :      ਪੰਜਾਬ ’ਚ 100 ਕਰੋੜ ਰੁਪਏ ਦੇ ਸਾਈਬਰ ਫਰਾਡ ਕੇਸ ’ਚ ED ਦੀ ਐਂਟਰੀ, ਪੁਲਸ ਤੋਂ ਮੰਗਿਆ ਰਿਕਾਰਡ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News