AirIndia ਦੀ ਫਲਾਈਟ 'ਚ ਹੁਣ ਨਹੀਂ ਮਿਲੇਗਾ ਇਹ ਭੋਜਨ, ਜਾਰੀ ਕੀਤੀ ਐਡਵਾਇਜ਼ਰੀ
Monday, Nov 11, 2024 - 01:02 PM (IST)
ਨਵੀਂ ਦਿੱਲੀ - ਟਾਟਾ ਗਰੁੱਪ ਦੀ ਮਾਲਕੀ ਵਾਲੀ ਏਅਰ ਇੰਡੀਆ ਹੁਣ ਹਿੰਦੂਆਂ ਅਤੇ ਸਿੱਖਾਂ ਨੂੰ 'ਹਲਾਲ' ਪ੍ਰਮਾਣਿਤ ਭੋਜਨ ਨਹੀਂ ਦੇਵੇਗੀ। ਇਹ ਜਹਾਜ਼ ਵਿਚ ਪਰੋਸੇ ਜਾਣ ਵਾਲੇ ਖਾਣੇ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਗਿਆ ਹੈ।
ਇਹ ਵੀ ਪੜ੍ਹੋ : ਹੋਟਲ 'ਚ ਆਧਾਰ ਕਾਰਡ ਦੇਣ ਲੱਗੇ ਸਾਵਧਾਨ! ਕਿਤੇ ਹੋ ਨਾ ਜਾਵੇ ਦੁਰਵਰਤੋਂਜਾਣੋ ਕੀ ਹੈ ਮਾਮਲਾ
ਧਿਆਨਯੋਗ ਹੈ ਕਿ 17 ਜੂਨ ਨੂੰ ਵਿਰੁਧਨਗਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਏਅਰ ਇੰਡੀਆ ਵੱਲੋਂ ਭੋਜਨ ਨੂੰ ਧਰਮ ਦੇ ਆਧਾਰ 'ਤੇ ਲੇਬਲ ਕਰਨ 'ਤੇ ਚਿੰਤਾ ਪ੍ਰਗਟਾਈ ਸੀ। ਏਅਰ ਇੰਡੀਆ ਦੀ ਵੈੱਬਸਾਈਟ ਦਾ ਸਕ੍ਰੀਨਸ਼ੌਟ ਸਾਂਝਾ ਕਰਦੇ ਹੋਏ, ਸੰਸਦ ਮੈਂਬਰ ਨੇ ਸਵਾਲ ਕੀਤਾ ਕਿ "ਹਿੰਦੂ" ਜਾਂ "ਮੁਸਲਿਮ" ਭੋਜਨ ਕੀ ਹੁੰਦਾ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੋਂ ਕਾਰਵਾਈ ਦੀ ਮੰਗ ਕਰਦੇ ਹੋਏ, ਕਾਂਗਰਸ ਨੇਤਾ ਨੇ ਅੱਗੇ ਪੁੱਛਿਆ, "ਕੀ ਸੰਘੀਆਂ ਨੇ ਏਅਰ ਇੰਡੀਆ 'ਤੇ ਕਬਜ਼ਾ ਕਰ ਲਿਆ ਹੈ?"
ਇਹ ਵੀ ਪੜ੍ਹੋ : ਹੁਣ ਨਹੀਂ ਮਿਲੇਗਾ ਵਿਆਜ, ਸਰਕਾਰ ਨੇ ਬਦਲੇ ਨਿਯਮ-ਇਸ ਯੋਜਨਾ 'ਚ ਨਿਵੇਸ਼ਕਾਂ ਨੂੰ ਹੋਵੇਗਾ ਨੁਕਸਾਨ
ਇਹ ਵੀ ਪੜ੍ਹੋ : RBI ਦਾ ਸਖ਼ਤ ਨਿਯਮ : ਫ਼ੇਲ ਟਰਾਂਜੈਕਸ਼ਨ 'ਤੇ ਬੈਂਕ ਨੂੰ ਦੇਣਾ ਪਵੇਗਾ ਰਿਫੰਡ, ਨਹੀਂ ਤਾਂ ਰੋਜ਼ਾਨਾ ਲੱਗੇਗਾ ਜੁਰਮਾਨਾ
ਇਹ ਵੀ ਪੜ੍ਹੋ : 15 ਤੇ 20 ਨਵੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ, ਜਾਣੋ ਕਿੰਨੇ ਦਿਨ ਬੰਦ ਰਹੇਗਾ ਬਾਜ਼ਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8