ਅਕਾਸਾ ਏਅਰ ਦੇ ਸਹਿ-ਸੰਸਥਾਪਕ ਪ੍ਰਵੀਨ ਅਈਅਰ ਨੇ ਦਿੱਤਾ ਅਸਤੀਫਾ

Wednesday, Feb 11, 2026 - 07:14 PM (IST)

ਅਕਾਸਾ ਏਅਰ ਦੇ ਸਹਿ-ਸੰਸਥਾਪਕ ਪ੍ਰਵੀਨ ਅਈਅਰ ਨੇ ਦਿੱਤਾ ਅਸਤੀਫਾ

ਬਿਜ਼ਨੈੱਸ ਡੈਸਕ - ਅਕਾਸਾ ਏਅਰ ਦੇ ਸਹਿ-ਸੰਸਥਾਪਕ ਅਤੇ ਮੁੱਖ ਵਪਾਰਕ ਅਧਿਕਾਰੀ ਪ੍ਰਵੀਨ ਅਈਅਰ ਨੇ ਅਸਤੀਫਾ ਦੇ ਦਿੱਤਾ ਹੈ। ਹਵਾਬਾਜ਼ੀ ਕੰਪਨੀ ’ਚ 4 ਮਹੀਨਿਆਂ ਦੇ ਅੰਦਰ ਸੀਨੀਅਰ ਪੱਧਰ ’ਤੇ ਇਹ ਦੂਜਾ ਅਸਤੀਫਾ ਹੈ। ਅਕਾਸਾ ਏਅਰ ਨੇ ਕਿਹਾ ਕਿ 5 ਸਾਲਾਂ ਦੀ ਸ਼ਾਨਦਾਰ ਯਾਤਰਾ ਤੋਂ ਬਾਅਦ ਅਈਅਰ ਨੇ ਆਪਣੇ ਜੀਵਨ ਦੇ ਅਗਲੇ ਅਧਿਆਏ ਦੀ ਆਰੰਭਤਾ ਕਰਨ ਦਾ ਫੈਸਲਾ ਕੀਤਾ ਹੈ।

ਬਿਆਨ ’ਚ ਕਿਹਾ ਗਿਆ ਕਿ ਉਹ 30 ਅਪ੍ਰੈਲ 2026 ਤੱਕ ਲੀਡਰਸ਼ਿਪ ਟੀਮ ਨਾਲ ਮਿਲ ਕੇ ਕੰਮ ਕਰਨਗੇ। ਅਈਅਰ, ਨੀਲੂ ਖੱਤਰੀ ਤੋਂ ਬਾਅਦ ਹਵਾਬਾਜ਼ੀ ਕੰਪਨੀ ਛੱਡਣ ਵਾਲੇ ਦੂਜੇ ਸਹਿ-ਸੰਸਥਾਪਕ ਹਨ। ਅਕਾਸਾ ਏਅਰ ਦੇ ਮੌਜੂਦਾ ਸਮੇਂ ’ਚ 4 ਸਹਿ-ਸੰਸਥਾਪਕ ਅਦਿੱਤਿਯ ਘੋਸ਼, ਆਨੰਦ ਸ਼੍ਰੀਨਿਵਾਸਨ, ਬੇਲਸਨ ਕੁਟਿਨਹੋ ਅਤੇ ਭਾਵਿਨ ਜੋਸ਼ੀ ਹਨ।

ਇਹ ਵੀ ਪੜ੍ਹੋ :    ਹੁਣ ਵਿਦੇਸ਼ ਤੋਂ Gold ਸਮੇਤ ਜ਼ਿਆਦਾ ਸਾਮਾਨ ਲਿਆ ਸਕਣਗੇ ਯਾਤਰੀ, ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ
ਇਹ ਵੀ ਪੜ੍ਹੋ :    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?
ਇਹ ਵੀ ਪੜ੍ਹੋ :    8th Pay Commission ਦੀ ਸ਼ੁਰੂਆਤ: LIVE ਹੋਈ ਵੈੱਬਸਾਈਟ, ਸਰਕਾਰ ਨੇ ਸੁਝਾਅ ਲਈ ਆਖ਼ਰੀ ਤਾਰੀਖ਼ ਕੀਤੀ ਜਾਰੀ
ਇਹ ਵੀ ਪੜ੍ਹੋ :     ਨਵੇਂ ਨਿਯਮਾਂ ਦਾ ਡਰਾਫਟ ਜਾਰੀ : ਇਨਕਮ ਟੈਕਸ ਹੁਣ 333 ਨਿਯਮਾਂ ’ਚ ਸਿਮਟਿਆ, 1 ਅਪ੍ਰੈਲ ਤੋਂ ਹੋਵੇਗਾ ਲਾਗੂ
ਇਹ ਵੀ ਪੜ੍ਹੋ :     ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News