ਰਿਜ਼ਰਵ ਬੈਂਕ ਨੇ ਬੈਂਕ ਆਫ ਮਹਾਰਾਸ਼ਟਰ ''ਤੇ ਇਕ ਕਰੋੜ ਰੁਪਏ ਦਾ ਕੀਤਾ ਜੁਰਮਾਨਾ

Thursday, Jan 17, 2019 - 12:01 AM (IST)

ਰਿਜ਼ਰਵ ਬੈਂਕ ਨੇ ਬੈਂਕ ਆਫ ਮਹਾਰਾਸ਼ਟਰ ''ਤੇ ਇਕ ਕਰੋੜ ਰੁਪਏ ਦਾ ਕੀਤਾ ਜੁਰਮਾਨਾ

ਮੁੰਬਈ— ਰਿਜ਼ਰਵ ਬੈਂਕ ਨੇ ਬੁੱਧਵਾਰ ਨੂੰ ਜਨਤਕ ਖੇਤਰ ਦੇ ਬੈਂਕ ਆਫ ਮਹਾਰਾਸ਼ਟਰ 'ਤੇ ਇਕ ਕਰੋੜ ਰੁਪਏ ਦਾ ਜੁਰਮਾਨਾ ਲਾਇਆ। ਕੇਂਦਰੀ ਬੈਂਕ ਨੇ ਜਾਰੀ ਇਕ ਬਿਆਨ 'ਚ ਕਿਹਾ ਕਿ ''ਇਹ ਕਾਰਵਾਈ ਨਿਯਮਾਂ ਦੀ ਪਾਲਣਾ ਵਿਚ ਖਾਮੀ ਦੇ ਆਧਾਰ 'ਤੇ ਕੀਤੀ ਗਈ ਹੈ। ਇਸ ਦੇ ਪਿੱਛੇ ਬੈਂਕ ਅਤੇ ਗਾਹਕਾਂ ਵਿਚਾਲੇ ਹੋਏ ਕਿਸੇ ਕਿਸਮ ਦੇ ਲੈਣ-ਦੇਣ ਅਤੇ ਸਮਝੌਤੇ ਦੀ ਜਾਇਜ਼ਤਾ ਨੂੰ ਲੈ ਕੇ ਸਵਾਲ ਉਠਾਉਣ ਦੀ ਕੋਈ ਮਨਸ਼ਾ ਨਹੀਂ ਹੈ।


Related News