ਬਿਗਬਾਸਕਿਟ ਦੇ ਨਵੇਂ CEO ਬਣੇ ਅਮਿਤ ਨੰਦਾ, ਹਰੀ ਮੈਨਨ ਹੁਣ ਨਿਭਾਉਣਗੇ ਸਲਾਹਕਾਰ ਦੀ ਭੂਮਿਕਾ
Wednesday, Jun 17, 2026 - 01:15 PM (IST)
ਬਿਜ਼ਨੈੱਸ ਡੈਸਕ - ਟਾਟਾ ਸਮੂਹ ਦੀ ਮਾਲਕੀ ਵਾਲੀ ਫਟਾਫਟ ਸਾਮਾਨ ਸਪਲਾਈ ਕਰਨ ਵਾਲੀ ਕੰਪਨੀ ਬਿਗਬਾਸਕਿਟ ਨੇ ਲੀਡਰਸ਼ਿਪ ਪੱਧਰ ’ਤੇ ਵੱਡਾ ਬਦਲਾਅ ਕਰਦੇ ਹੋਏ ਅਮਿਤ ਨੰਦਾ ਨੂੰ ਆਪਣਾ ਨਵਾਂ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਨਿਯੁਕਤ ਕੀਤਾ ਹੈ। ਕੰਪਨੀ ਦੇ ਸਹਿ-ਸੰਸਥਾਪਕ ਹਰੀ ਮੈਨਨ ਹੁਣ ਸੀ. ਈ. ਓ. ਅਹੁਦਾ ਛੱਡ ਕੇ ਸਲਾਹਕਾਰ ਦੀ ਭੂਮਿਕਾ ਨਿਭਾਉਣਗੇ, ਜਦੋਂ ਕਿ ਉਹ ਨਿਰਦੇਸ਼ਕ ਮੰਡਲ ’ਚ ਬਣੇ ਰਹਿਣਗੇ। ਸਹਿ-ਸੰਸਥਾਪਕ ਵਿਪੁਲ ਪਾਰਿਖ ਵੀ ਬੋਰਡ ’ਚ ਆਪਣੀ ਭੂਮਿਕਾ ਜਾਰੀ ਰੱਖਣਗੇ।
ਇਹ ਵੀ ਪੜ੍ਹੋ : 6 ਲੱਖ ਨਿਵੇਸ਼ਕਾਂ ਨੂੰ ਵੱਡਾ ਝਟਕਾ, ਇਸ ਕੰਪਨੀ ਦੇ ਸ਼ੇਅਰਾਂ ਦੀ ਕੀਮਤ ਹੋ ਗਈ '0'
ਇਹ ਵੀ ਪੜ੍ਹੋ : ਡਿੱਗਦੇ-ਡਿੱਗਦੇ 6 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੀ ਸੋਨੇ ਦੀ ਕੀਮਤ, ਜਾਣੋ ਕੀਮਤੀ ਧਾਤਾਂ ਦੇ ਭਾਅ
ਬਿਗਬਾਸਕਿਟ ਅਨੁਸਾਰ, ਅਮਿਤ ਨੰਦਾ ਕੋਲ ਈ-ਕਾਮਰਸ, ਖਪਤਕਾਰ ਵਸਤੂ ਅਤੇ ਬੈਂਕਿੰਗ ਖੇਤਰਾਂ ’ਚ ਦੋ ਦਹਾਕਿਆਂ ਤੋਂ ਵੱਧ ਦਾ ਤਜ਼ਰਬਾ ਹੈ। ਉਹ ਇਸ ਤੋਂ ਪਹਿਲਾਂ ਐਮਾਜ਼ੋਨ ਇੰਡੀਆ ’ਚ ਨਿਰਦੇਸ਼ਕ (ਸੇਲਿੰਗ ਪਾਰਟਨਰ ਸਰਵਿਸਿਜ਼) ਦੇ ਅਹੁਦੇ ’ਤੇ ਤਾਇਨਾਤ ਸਨ। ਕੰਪਨੀ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਬਿਗਬਾਸਕਿਟ ਤੇਜ਼ੀ ਨਾਲ ਵਧ ਰਹੇ ਕੁਇੱਕ-ਕਾਮਰਸ ਬਾਜ਼ਾਰ ’ਚ ਆਪਣੀ ਸਥਿਤੀ ਹੋਰ ਮਜ਼ਬੂਤ ਕਰੇਗੀ।
ਇਹ ਵੀ ਪੜ੍ਹੋ : 100 ਤੋਂ ਵਧ ਬੱਚਿਆਂ ਦੇ ਪਿਤਾ ਹਨ Telegram ਦੇ Founder Pavel Durov, ਜਾਣੋ ਕਿੰਨੀ ਹੈ ਨੈੱਟਵਰਥ
ਇਹ ਵੀ ਪੜ੍ਹੋ : 30 ਜੂਨ ਤੋਂ ਬਦਲ ਜਾਏਗੀ ਭਾਰਤੀ ਕਰੰਸੀ ! ਪਲਾਸਟਿਕ ਦੇ ਨੋਟਾਂ ਬਾਰੇ ਸਰਕਾਰ ਨੇ ਦੇ'ਤਾ ਵੱਡਾ ਬਿਆਨ
ਇਹ ਵੀ ਪੜ੍ਹੋ : 8th Pay Commission : ਅੱਜ ਹੈ ਮੈਮੋਰੰਡਮ ਜਮ੍ਹਾ ਕਰਨ ਦਾ ਆਖਰੀ ਮੌਕਾ, ਹੁਣ ਇਨ੍ਹਾਂ ਸੂਬਿਆਂ ਦਾ ਦੌਰਾ ਕਰੇਗਾ ਕਮਿਸ਼ਨ
ਇਹ ਵੀ ਪੜ੍ਹੋ : ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
ਇਹ ਵੀ ਪੜ੍ਹੋ : SBI, ICICI ਅਤੇ HDFC ਸਮੇਤ ਕਈ ਬੈਂਕਾਂ ਨੇ FCNR ਜਮ੍ਹਾਂ 'ਤੇ ਵਧਾ ਦਿੱਤੀਆਂ ਵਿਆਜ ਦਰਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
