ਬਾਇਓਕਾਨ ਨੇ QIP ਰਾਹੀਂ ਇਕੱਠੇ ਕੀਤੇ 4,150 ਕਰੋੜ ਰੁਪਏ
Friday, Jan 16, 2026 - 06:49 PM (IST)
ਬਿਜ਼ਨੈੱਸ ਡੈਸਕ - ਬਾਇਓ ਟੈਕਨਾਲੋਜੀ ਕੰਪਨੀ ਬਾਇਓਕਾਨ ਨੇ ਯੋਗ ਸੰਸਥਾਗਤ ਯੋਜਨਾਬੰਦੀ (ਕਿਊ. ਆਈ. ਪੀ.) ਪ੍ਰਕਿਰਿਆ ਰਾਹੀਂ 4,150 ਕਰੋੜ ਰੁਪਏ ਇਕੱਠੇ ਕੀਤੇ ਹਨ। ਇਸ ਪਹਿਲ ਤਹਿਤ ਯੋਗ ਸੰਸਥਾਗਤ ਖਰੀਦਦਾਰਾਂ ਨੂੰ 5 ਰੁਪਏ ਅੰਕਿਤ ਮੁੱਲ ਦੇ 11,26,64,585 ਸ਼ੇਅਰ 368.35 ਰੁਪਏ ਪ੍ਰਤੀ ਸ਼ੇਅਰ ਦੇ ਇਸ਼ੂ ਮੁੱਲ ’ਤੇ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ : ਆਧਾਰ ਕਾਰਡ ਧਾਰਕਾਂ ਨੂੰ ਤੁਰੰਤ ਮਿਲਣਗੇ 90,000 ਰੁਪਏ, ਜਾਣੋ ਕਿਵੇਂ
ਇਹ ਵੀ ਪੜ੍ਹੋ : ਭਾਰਤੀਆਂ ਲਈ ਧਮਾਕੇਦਾਰ ਆਫ਼ਰ, ਹਵਾਈ ਟਿਕਟਾਂ 'ਤੇ ਮਿਲ ਰਹੀ 30% ਦੀ ਛੋਟ
12 ਜਨਵਰੀ ਤੋਂ 14 ਜਨਵਰੀ ਤੱਕ ਜਾਰੀ ਕਿਊ. ਆਈ. ਪੀ. ’ਚ ਘਰੇਲੂ ਅਤੇ ਅੰਤਰਰਾਸ਼ਟਰੀ ਭਾਈਵਾਲਾਂ ਨੇ ਕਾਫੀ ਦਿਲਚਸਪੀ ਦਿਖਾਈ, ਜੋ ਕੰਪਨੀ ਦੀਆਂ ਵਿਕਾਸ ਸੰਭਾਵਨਾਵਾਂ ’ਚ ਉਨ੍ਹਾਂ ਦੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦਾ ਹੈ। ਬਾਇਓਕਾਨ ਨੇ ਕਿਹਾ ਕਿ ਕਿਊ. ਆਈ. ਪੀ. ਤੋਂ ਪ੍ਰਾਪਤ ਫੰਡਾਂ ਦੀ ਵਰਤੋਂ ਮੁੱਖ ਤੌਰ ’ਤੇ ਬਾਇਓਕਾਨ ਬਾਇਓਲਾਜਿਕਸ ਲਿਮਟਿਡ ’ਚ ਆਪਣੀ ਹਿੱਸੇਦਾਰੀ ਖਰੀਦਣ ਲਈ ਮਾਈਲਨ ਇੰਕ (ਵਾਇਆਟ੍ਰਿਸ) ਨੂੰ ਦੇਣਯੋਗ ਨਕਦ ਰਾਸ਼ੀ ਦਾ ਭੁਗਤਾਨ ਕਰਨ ਲਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : 1499 ਰੁਪਏ 'ਚ ਭਰ ਸਕੋਗੇ ਉਡਾਣ ਤੇ ਬੱਚੇ 1 ਰੁਪਏ 'ਚ ਕਰ ਸਕਣਗੇ ਸਫ਼ਰ, ਮਿਲੇਗੀ ਖ਼ਾਸ ਆਫ਼ਰ!
ਇਹ ਵੀ ਪੜ੍ਹੋ : ਬੱਚਿਆਂ ਲਈ 1 ਰੁਪਏ 'ਚ ਫਲਾਈਟ ਦੀ ਟਿਕਟ, Indigo ਦੇ ਰਿਹਾ ਕਮਾਲ ਦਾ ਆਫ਼ਰ
ਇਹ ਵੀ ਪੜ੍ਹੋ : Gold ਦੀਆਂ ਕੀਮਤਾਂ 'ਚ ਆਉਣ ਵਾਲੀ ਹੈ ਵੱਡੀ ਗਿਰਾਵਟ, ਸਾਲ ਦੇ ਅੰਤ ਤੱਕ ਕੀਮਤਾਂ 'ਤੇ ਮਾਹਰਾਂ ਦਾ ਖੁਲਾਸਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
