ਕੱਚੇ ਤੇਲ ''ਚ ਉਛਾਲ, ਸੋਨੇ ਦੀ ਚਾਲ ਸੁਸਤ

08/19/2019 9:47:18 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਜ਼ੋਰਦਾਰ ਤੇਜ਼ੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 1.00 ਫੀਸਦੀ ਦੀ ਕਮਜ਼ੋਰੀ ਦੇ ਨਾਲ 55.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਤੇਜ਼ੀ ਦਿਖ ਰਹੀ ਹੈ ਅਤੇ ਇਹ 1.04 ਫੀਸਦੀ ਦੀ ਮਜ਼ਬੂਤੀ ਦੇ ਨਾਲ 59 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਇਸ ਦੇ ਨਾਲ ਹੀ ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.27 ਫੀਸਦੀ ਦੀ ਕਮਜ਼ੋਰੀ ਦੇ ਨਾਲ 1519.50 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.54 ਫੀਸਦੀ ਦੀ ਕਮਜ਼ੋਰੀ ਦੇ ਨਾਲ 17 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।