ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੀ ਚਾਲ ਸੁਸਤ

10/23/2019 9:13:38 AM

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਗਿਰਾਵਟ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.77 ਫੀਸਦੀ ਦੀ ਕਮਜ਼ੋਰੀ ਦੇ ਨਾਲ 54.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਗਿਰਾਵਟ ਦਿਸ ਰਹੀ ਹੈ ਅਤੇ ਇਹ 0.54 ਫੀਸਦੀ ਕਮਜ਼ੋਰੀ ਦੇ ਨਾਲ 59 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.32 ਫੀਸਦੀ ਦੀ ਮਜ਼ਬੂਤੀ ਦੇ ਨਾਲ 1492.20 ਦੇ ਨਾਲ 18 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਸੋਨਾ
ਖਰੀਦੋ-37800
ਸਟਾਪਲਾਸ-37680 ਰੁਪਏ
ਟੀਚਾ-38000 ਰੁਪਏ
ਚਾਂਦੀ
ਖਰੀਦੋ-45000 ਰੁਪਏ
ਸਟਾਪਲਾਸ-44700 ਰੁਪਏ
ਟੀਚਾ-45500 ਰੁਪਏ

Aarti dhillon

This news is Content Editor Aarti dhillon