ਕੱਚੇ ਤੇਲ ''ਚ ਉਛਾਲ, ਸੋਨੇ ਦੀ ਚਾਲ ਤੇਜ਼ੀ

08/16/2019 9:43:17 AM

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਜ਼ੋਰਦਾਰ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 1.08 ਫੀਸਦੀ ਦੀ ਮਜ਼ਬੂਤੀ ਨਾਲ 55.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਤੇਜ਼ੀ ਦਿਖ ਰਹੀ ਹੈ ਅਤੇ ਇਹ 0.81 ਫੀਸਦੀ ਦੀ ਮਜ਼ਬੂਤੀ ਨਾਲ 59 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ। 
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਮਜ਼ਬੂਤੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.02 ਫੀਸਦੀ ਦੀ ਮਜ਼ਬੂਤੀ ਦੇ ਨਾਲ 1531.50 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.06 ਫੀਸਦੀ ਦੀ ਮਜ਼ਬੂਤੀ ਨਾਲ 17 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ। 
ਸੋਨਾ
ਖਰੀਦੋ-38300 ਰੁਪਏ
ਸਟਾਪਲਾਸ-38100 ਰੁਪਏ
ਟੀਚਾ-38800 ਰੁਪਏ
ਨੈਚੁਰਲ ਗੈਸ
ਖਰੀਦੋ-155 ਰੁਪਏ
ਸਟਾਪਲਾਸ-151 ਰੁਪਏ
ਟੀਚਾ-165 ਰੁਪਏ


Aarti dhillon

Content Editor

Related News