ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੀ ਚਾਲ ਸੁਸਤ

12/18/2019 9:30:56 AM

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.61 ਫੀਸਦੀ ਦੀ ਤੇਜ਼ੀ ਦੇ ਨਾਲ 61.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਕਮਜ਼ੋਰੀ ਦਿਸ ਰਹੀ ਹੈ ਅਤੇ ਇਹ 0.45 ਫੀਸਦੀ ਦੀ ਗਿਰਾਵਟ ਨਾਲ 66 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਸੁਸਤੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.03 ਫੀਸਦੀ ਦੀ ਕਮਜ਼ੋਰੀ ਦੇ ਨਾਲ 1480.20 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਗਿਰਾਵਟ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.13 ਫੀਸਦੀ ਦੀ ਕਮਜ਼ੋਰੀ ਦੇ ਨਾਲ 17 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਚਾਂਦੀ
ਖਰੀਦੋ-44300 ਰੁਪਏ
ਸਟਾਪਲਾਸ-44100 ਰੁਪਏ
ਟੀਚਾ-44650 ਰੁਪਏ
ਕਾਪਰ
ਖਰੀਦੋ-442 ਰੁਪਏ
ਸਟਾਪਲਾਸ-439 ਰੁਪਏ
ਟੀਚਾ-447 ਰੁਪਏ


Aarti dhillon

Content Editor

Related News